ਮੁੱਖ ਖਬਰਾਂ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਕੋਰੋਨਾ ਪੌਜੀਟਿਵ

By Pardeep Singh -- June 28, 2022 4:06 pm

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਕੋਰੋਨਾ ਪੌਜ਼ੀਟਿਵ ਆਏ ਹਨ। ਉਨ੍ਹਾਂ ਨੇ ਇਸ ਦੀ ਜਾਣਕਾਰੀ ਖੁਦ ਟਵੀਟ ਕਰਕੇ ਦਿੱਤੀ ਹੈ।

ਸਿਮਰਨਜੀਤ ਸਿੰਘ ਮਾਨ ਨੇ ਟਵੀਟ ਵਿੱਚ ਲਿਖਿਆ ਹੈ ਕਿ ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ।

Sangrur Lok Sabha By-Election Results 2022: ਸਿਆਸਤ ਦੇ ਹਰ ਦਿੱਗਜ਼ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ, ਪੜ੍ਹੋ ਕਿਸਨੇ ਕੀ ਲਿਖਿਆ

ਇਹ ਵੀ ਪੜ੍ਹੋ:ਲੁਧਿਆਣਾ: STF ਦੀ ਟੀਮ ਨੇ 20 ਕਿਲੋਂ ਤੋਂ ਵੱਧ M Fetamine ਆਈਸ ਡਰੱਗ ਕੀਤੀ ਬਰਾਮਦ

-PTC News

  • Share