Fri, Apr 26, 2024
Whatsapp

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਪਹਿਲੇ ਦਿਨ ਸ਼੍ਰੋਮਣੀ ਅਕਾਲੀ ਦਲ ਦਾ ਵਾਕਆਊਟ

Written by  Jashan A -- February 12th 2019 11:25 AM -- Updated: February 12th 2019 11:31 AM
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਪਹਿਲੇ ਦਿਨ ਸ਼੍ਰੋਮਣੀ ਅਕਾਲੀ ਦਲ ਦਾ ਵਾਕਆਊਟ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਪਹਿਲੇ ਦਿਨ ਸ਼੍ਰੋਮਣੀ ਅਕਾਲੀ ਦਲ ਦਾ ਵਾਕਆਊਟ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਪਹਿਲੇ ਦਿਨ ਸ਼੍ਰੋਮਣੀ ਅਕਾਲੀ ਦਲ ਦਾ ਵਾਕਆਊਟ,ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਰਾਜਪਾਲ ਦੇ ਭਾਸ਼ਣ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਗਿਆ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਮਾੜੀ ਮਾਲੀ ਹਾਲਤ ਬਾਰੇ ਆਵਾਜ਼ ਬੁਲੰਦ ਕੀਤੀ ਤੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਿਧਾਇਕਾਂ ਨੇ ਸਦਨ ਵਿੱਚੋਂ ਵਾਕਆਉਟ ਕਰ ਦਿੱਤਾ। -PTC News


Top News view more...

Latest News view more...