Tue, Dec 23, 2025
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਗਜੀਵਨ ਸਿੰਘ ਖੀਰਨੀਆਂ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ

Reported by:  PTC News Desk  Edited by:  Jashan A -- February 22nd 2019 05:14 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਗਜੀਵਨ ਸਿੰਘ ਖੀਰਨੀਆਂ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਗਜੀਵਨ ਸਿੰਘ ਖੀਰਨੀਆਂ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਗਜੀਵਨ ਸਿੰਘ ਖੀਰਨੀਆਂ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਸਿੰਘ ਬਾਦਲ ਨੇ ਹਲਕਾ ਸਮਰਾਲਾ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਐਮ.ਐਲ.ਏ. ਜਗਜੀਵਨ ਸਿੰਘ ਖੀਰਨੀਆਂ ਨੂੰ ਪਾਰਟੀ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦਾ ਮੈਂਬਰ ਨਿਯੁਕਤ ਕੀਤਾ ਹੈ।ਇਹ ਐਲਾਨ ਅੱਜ ਉਹਨਾਂ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ ਹੈ। -PTC News

Top News view more...

Latest News view more...

PTC NETWORK
PTC NETWORK