Fri, Apr 19, 2024
Whatsapp

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਕੀਤਾ ਰਸਮੀ ਐਲਾਨ

Written by  Jashan A -- April 01st 2019 01:13 PM -- Updated: April 01st 2019 01:18 PM
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਕੀਤਾ ਰਸਮੀ ਐਲਾਨ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਕੀਤਾ ਰਸਮੀ ਐਲਾਨ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਕੀਤਾ ਰਸਮੀ ਐਲਾਨ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ 5 ਵੱਖ-ਵੱਖ ਲੋਕ ਸਭਾ ਹਲਕਿਆਂ ਤੋਂ ਪਾਰਟੀ ਦੇ ਉਮੀਦਵਾਰਾਂ ਦਾ ਰਸਮੀ ਤੌਰ ਤੇ ਐਲਾਨ ਕਰ ਦਿੱਤਾ। [caption id="attachment_277118" align="aligncenter" width="300"]sad ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਕੀਤਾ ਰਸਮੀ ਐਲਾਨ[/caption] ਇਹਨਾ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹਲਕਾ ਖਡੂਰ ਸਾਹਿਬ ਤੋਂ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਚਰਨਜੀਤ ਸਿੰਘ ਅਟਵਾਲ ਜਲੰਧਰ (ਰਾਖਵਾਂ) ਤੋਂ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਮੌਜੂਦਾ ਮੈਬਰ ਪਾਰਲੀਮੈਂਟ ਅਤੇ ਸੀਨੀਅਰ ਮੀਤ ਪ੍ਰਧਾਨ, ਹੋਰ ਪੜ੍ਹੋ:ਆਪ ਨੇ ਰਾਜ ਸਭਾ ਉਮੀਦਵਾਰਾਂ ਦੇ ਨਾਂ ਐਲਾਨੇ [caption id="attachment_277119" align="aligncenter" width="300"]sad ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਕੀਤਾ ਰਸਮੀ ਐਲਾਨ[/caption] ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਪਟਿਆਲਾ ਹਲਕੇ ਤੋਂ ਅਤੇ ਦਰਬਾਰਾ ਸਿੰਘ ਗੁਰੂ ਸਾਬਕਾ ਆਈ.ਏ.ਐਸ ਸ੍ਰੀ ਫਤਿਹਗੜ ਸਾਹਿਬ (ਰਾਖਵਾਂ) ਹਲਕੇ ਤੋਂ ਚੋਣ ਲੜਨਗੇ।ਬਾਦਲ ਨੇ ਅੱਗੇ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਬਹੁਤ ਜਲਦ ਕਰ ਦਿੱਤਾ ਜਾਵੇਗਾ। -PTC News


Top News view more...

Latest News view more...