Advertisment

ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲਾ ਧਰਨਾ ਮੌਸਮ ਦੀ ਵਜ੍ਹਾ ਕਰਕੇ ਮੁਲਤਵੀ

author-image
Jashan A
Updated On
New Update
ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲਾ ਧਰਨਾ ਮੌਸਮ ਦੀ ਵਜ੍ਹਾ ਕਰਕੇ ਮੁਲਤਵੀ
Advertisment
ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲਾ ਧਰਨਾ ਮੌਸਮ ਦੀ ਵਜ੍ਹਾ ਕਰਕੇ ਮੁਲਤਵੀ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਨੇ ਮਿਤੀ 17 ਜੁਲਾਈ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਹੋਣ ਵਾਲਾ ਰੋਸ ਧਰਨਾ ਫਿਲਹਾਲ ਕੁਝ ਸਮੇ ਲਈ ਮੁਲਤਵੀ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਜ਼ਿਲ੍ਹਾ ਵਾਰ ਦਿੱਤੇ ਜਾ ਰਹੇ ਧਰਨੇ ਦੇ ਸਬੰਧ ਵਿੱਚ ਮਿਤੀ 17 ਜੁਲਾਈ ਨੂੰ ਪਟਿਆਲਾ ਵਿਖੇ ਧਰਨੇ ਦਾ ਪ੍ਰੋਗਰਾਮ ਸੀ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਨੇ 16 ਜੁਲਾਈ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ ਪਰੰਤੂ ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਚੇਤਾਵਨੀ ਕਰਕੇ ਇਹ ਧਰਨਾ ਕੁਝ ਸਮੇ ਲਈ ਮੁਲਤਵੀ ਕਰ ਦਿੱਤਾ ਹੈ। ਉਹਨਾਂ ਦੱਸਿਆ ਕਿ ਜਲਦੀ ਹੀ ਧਰਨੇ ਦੀ ਅਗਲੀ ਤਾਰੀਖ ਦਾ ਐਲਾਨ ਕਰ ਦਿੱਤਾ ਜਾਵੇਗਾ। -PTC News-
punjab-news punjabi-news latest-punjab-news latest-shiromani-akali-dal-news shiromani-akali-dal-news shiromani-akali-dal-news-in-punjabi
Advertisment

Stay updated with the latest news headlines.

Follow us:
Advertisment