Thu, Apr 25, 2024
Whatsapp

ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸੂਬੇ ਭਰ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ

Written by  Jashan A -- December 12th 2018 12:33 PM -- Updated: December 12th 2018 12:39 PM
ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸੂਬੇ ਭਰ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ

ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸੂਬੇ ਭਰ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ

ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸੂਬੇ ਭਰ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ,ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸੂਬੇ ਭਰ 'ਚ ਅਕਾਲੀ ਦਲ ਵਰਕਰਾਂ ਵੱਲੋਂ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਜਾ ਰਹੀ ਹੈ, ਜਿੰਨ੍ਹਾਂ ਦੇ ਭੋਗ 14 ਦਸੰਬਰ ਨੂੰ ਪਾਏ ਜਾਣਗੇ। [caption id="attachment_227775" align="aligncenter" width="300"]sad ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸੂਬੇ ਭਰ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ[/caption] ਸਥਾਪਨਾ ਦਿਵਸ ਸਬੰਧ 'ਚ ਅੱਜ ਬਾਬਾ ਬਕਾਲਾ ਦੇ ਗੁਰਦੁਅਾਰਾ ਗੁਰੂਸਾਰ ਸਤਲਾਣੀ ਸਹਿਬ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਦੀ ਆਰੰਭਤਾ ਕੀਤੀ ਗਈ।ਇਸ ਮੌਕੇ ਗੁਲਜ਼ਾਰ ਸਿੰਘ ਰਣੀਕੇ, ਮੁਖਵਿੰਦਰ ਸਿੰਘ, ਸਰਕਲ ਪ੍ਰਧਾਨ ਅਜ਼ਮੇਰ ਸਿੰਘ, ਹਰਦੇਵ ਸਿੰਘ ਲਾਲੀ ਅਟਾਰੀ, ਜ਼ਸਪਾਲ ਸਿੰਘ ਨੇਸਟਾਂ ਆਈ ਟੀ ਵਿੰਗ ਹਲਕਾ ਅਟਾਰੀ ਦਵਿੰਦਰ ਸਿੰਘ ਬਾਜ਼ਵਾ ਅਤੇ ਹੋਰ ਹਾਜ਼ਰ ਹਨ। ਹੋਰ ਪੜ੍ਹੋ:ਅਫਗਾਨਿਸਤਾਨ ‘ਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ [caption id="attachment_227774" align="aligncenter" width="300"]sad ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸੂਬੇ ਭਰ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ[/caption] ਉਧਰ ਸਥਾਪਨਾ ਦਿਵਸ ਦੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪਟਿਆਲਾ ਵਿਖੇ ਵੀ ਹਲਕਾ ਇੰਚਾਰਜ ਹਰਪਾਲ ਜੁਨੇਜਾ ਦੀ ਅਗਵਾਈ ਵਿਚ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿੱਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕੀਤੀ ਗਈ। [caption id="attachment_227773" align="aligncenter" width="300"]sad ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸੂਬੇ ਭਰ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ[/caption] ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਨੂੰ ਲੈ ਕੇ ਫਿਲੌਰ ਤੋਂ ਵਿਧਾਇਕ ਬਲਦੇਵ ਸਿੰਘ ਖਹਿਰਾ ਦੀ ਅਗਵਾਈ 'ਚ ਗੁਰਦੁਆਰਾ ਬਾਬਾ ਸੰਗ ਜੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋਣਗੇ ਅਤੇ 14 ਦਸੰਬਰ ਨੂੰ ਭੋਗ ਪਾਇਆ ਜਾਵੇਗਾ। [caption id="attachment_227772" align="aligncenter" width="300"]shiromani akali dal ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸੂਬੇ ਭਰ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ[/caption] ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਲੈ ਕੇ ਇਤਿਹਾਸਕ ਨਗਰ ਦਮਦਮਾ ਸਾਹਿਬ ਵਿਖੇ ਪਾਰਟੀ ਵਰਕਰਾਂ ਵੱਲੋ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ।ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੋਕੇ 14 ਦਸੰਬਰ ਨੂੰ ਪਾਏ ਜਾਣਗੇ। -PTC News


Top News view more...

Latest News view more...