Sat, Apr 20, 2024
Whatsapp

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਹਰਮਨਜੀਤ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ

Written by  Jashan A -- March 19th 2019 05:23 PM -- Updated: March 19th 2019 06:16 PM
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਹਰਮਨਜੀਤ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਹਰਮਨਜੀਤ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਹਰਮਨਜੀਤ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਸੀਨੀਅਰ ਅਕਾਲੀ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਮਨਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। -PTC News


Top News view more...

Latest News view more...