Sat, Apr 27, 2024
Whatsapp

ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ

Written by  Jashan A -- January 11th 2019 02:25 PM -- Updated: January 11th 2019 02:32 PM
ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨ ਵਾਸਤੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਅਧਾਰਤ 17 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਬਣਾਉਣ ਦਾ ਐਲਾਨ ਕੀਤਾ। [caption id="attachment_239103" align="aligncenter" width="300"]balwinder singh bhundar ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ[/caption] ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਇਸ ਕਮੇਟੀ ਦੇ ਚੇਅਰਮੈਨ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਵਾਈਸ ਚੇਅਰਮੈਨ ਅਤੇ ਡਾ. ਦਲਜੀਤ ਸਿੰਘ ਚੀਮਾ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਪਾਰਟੀ ਦੇ ਹੋਰ 14 ਆਗੂਆਂ ਨੂੰ ਚੋਣ ਮੈਨੀਫੈਸਟੋ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਹੋਰ ਪੜ੍ਹੋ:ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ,ਆਸ਼ੂਤੋਸ਼ ਨੇ ਦਿੱਤਾ ਅਸਤੀਫਾ [caption id="attachment_238738" align="aligncenter" width="300"]SAD ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ[/caption] ਇਹਨਾਂ ਵਿੱਚ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਨਮੇਜਾ ਸਿੰਘ ਸੇਖੋਂ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ,  ਸਿਕੰਦਰ ਸਿੰਘ ਮਲੂਕਾ, ਗੁਲਜਾਰ ਸਿੰਘ ਰਾਣੀਕੇ, ਨਰੇਸ਼ ਗੁਜਰਾਲ, ਪਰਮਿੰਦਰ ਸਿੰਘ ਢੀਂਡਸਾ,  ਹੀਰਾ ਸਿੰਘ ਗਾਬੜੀਆ, ਪਵਨ ਕੁਮਾਰ ਟੀਨੂੰ ਅਤੇ ਹਰਚਰਨ ਸਿੰਘ ਬੈਂਸ ਦੇ ਨਾਮ ਸ਼ਾਮਲ ਹਨ। -PTC News


Top News view more...

Latest News view more...