Advertisment

ਕਿਸਾਨਾਂ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ 25 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਕਰੇਗਾ 'ਚੱਕਾ ਜਾਮ'

author-image
Shanker Badra
Updated On
New Update
ਕਿਸਾਨਾਂ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ 25 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਕਰੇਗਾ 'ਚੱਕਾ ਜਾਮ'
Advertisment
ਕਿਸਾਨਾਂ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ 25 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਕਰੇਗਾ 'ਚੱਕਾ ਜਾਮ':ਨਵੀਂ ਦਿੱਲੀ :  ਸ਼੍ਰੋਮਣੀ ਅਕਾਲੀ ਦਲ ਲਗਾਤਾਰਖੇਤੀਬਾੜੀ ਬਿੱਲਾਂ ਦਾ ਵਿਰੋਧ ਕਰਦਾ ਆ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ 3 ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ 25 ਸਤੰਬਰ ਨੂੰ ਲਗਾਤਾਰ 3 ਘੰਟੇ ਪੂਰੇ ਪੰਜਾਬ ਵਿੱਚ ਚੱਕਾ ਜਾਮ ਕੀਤਾ ਜਾਵੇਗਾ। publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ 25 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਕੀਤਾ ਜਾਵੇਗਾ ਚੱਕਾ ਜਾਮ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਰ ਹਲਕੇ ਵਿੱਚ 3 ਘੰਟੇ ਸੜਕਾਂ ਜਾਮ ਰੱਖਣਗੇ। publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ 25 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਕੀਤਾ ਜਾਵੇਗਾ ਚੱਕਾ ਜਾਮ ਦੱਸ ਦੇਈਏ ਕਿ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲਦੇ ਵਫ਼ਦ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਗਈ ਹੈ ਤੇ ਰਾਸ਼ਟਰਪਤੀ ਨੂੰ ਸੰਸਦ ਵਿਚ ਖੇਤੀਬਾੜੀ ਬਿੱਲਾਂ 'ਤੇ ਹਸਤਾਖ਼ਰ ਨਾ ਕਰਨ ਦੀ ਅਪੀਲ ਕੀਤੀ ਗਈ ਸੀ। -PTCNews-
shiromani-akali-dal news-in-punjabi news-in-punjab agriculture-bills-2020
Advertisment

Stay updated with the latest news headlines.

Follow us:
Advertisment