Fri, Dec 26, 2025
Whatsapp

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਲਦੀਪ ਨਯੀਅਰ ਤੋਂ ਸ਼੍ਰੋਮਣੀ ਸਾਹਿਤਕਾਰ ਸਨਮਾਨ ਲਿਆ ਵਾਪਿਸ

Reported by:  PTC News Desk  Edited by:  Joshi -- October 10th 2017 05:03 PM -- Updated: October 10th 2017 05:24 PM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਲਦੀਪ ਨਯੀਅਰ ਤੋਂ ਸ਼੍ਰੋਮਣੀ ਸਾਹਿਤਕਾਰ ਸਨਮਾਨ ਲਿਆ ਵਾਪਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਲਦੀਪ ਨਯੀਅਰ ਤੋਂ ਸ਼੍ਰੋਮਣੀ ਸਾਹਿਤਕਾਰ ਸਨਮਾਨ ਲਿਆ ਵਾਪਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਲਦੀਪ ਨਯੀਅਰ ਤੋਂ ਸ਼੍ਰੋਮਣੀ ਸਾਹਿਤਕਾਰ ਸਨਮਾਨ ਵਾਪਿਸ ਲੈ ਲਿਆ ਹੈ। ਇਸ ਤੋਂ ਪਹਿਲਾਂ ਸਾਲ 2006 ਵਿੱਚ ਐਸਜੀਪੀਸੀ ਨੇ ਨਈਯਰ ਨੂੰ ਸ਼੍ਰੋਮਣੀ ਸਾਹਿਤਕਾਰ ਸਨਮਾਨ ਨਾਲ ਸਨਮਾਨਿਤ ਕੀਤਾ ਸੀ। Shiromani Committe ne Kuldeep Nayyar tp sanman lea vapisਦੱਸਣਯੋਗ ਹੈ ਕਿ ਕੁਲਦੀਪ 'ਤੇ ਸੰਤ ਭਿੰਡਰਾਂਵਾਲੇ ਦੇ ਖਿਲਾਫ ਲਿਖਣ ਦੇ ਦੋਸ਼ ਹਨ । Shiromani Committe ne Kuldeep Nayyar tp sanman lea vapisਉਹਨਾਂ ਕਿਹਾ ਕਿ ਨਈਯਰ ਦੀਆਂ ਲਿਖਤਾਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਹਨਾਂ ਕਿਹਾ ਕਿ ਪਹਿਲਾਂ ਪੱਤਰਕਾਰਿਤਾ 'ਚ ਨਈਯਰ ਦਾ ਯੋਗਦਾਨ ਦੇਖਦੇ ਹੋਏ ਉਹਨਾਂ ਨੂੰ ਇਸ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਸੀ, ਪਰ ਹੁਣ ਉਹਨਾਂ ਨੂੰ ਇਹ ਵਾਪਿਸ ਲੈਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਪ੍ਰੈਸ ਕਾਨਫਰੰਸ ਵਿੱਚ ਉਹਨਾਂ ਨੇ ਨਨਕਾਣਾ ਸਾਹਿਬ ਵਿਖੇ ਅਜਾਇਬਘਰ ਬਣਾਉਣ ਦੀ ਗੱਲ ਵੀ ਕਹੀ ਹੈ। —PTC News


  • Tags

Top News view more...

Latest News view more...

PTC NETWORK
PTC NETWORK