Sat, Apr 27, 2024
Whatsapp

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੰਗਾਮੀ ਮੀਟਿੰਗ 27 ਅਗਸਤ ਨੂੰ ਹੋਵੇਗੀ 

Written by  PTC NEWS -- August 25th 2020 06:43 PM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੰਗਾਮੀ ਮੀਟਿੰਗ 27 ਅਗਸਤ ਨੂੰ ਹੋਵੇਗੀ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੰਗਾਮੀ ਮੀਟਿੰਗ 27 ਅਗਸਤ ਨੂੰ ਹੋਵੇਗੀ 

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 27 ਅਗਸਤ ਨੂੰ ਬੁਲਾਈ ਗਈ ਹੈ।  ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਇਹ ਇਕੱਤਰਤਾ ਬੁਲਾਈ ਗਈ ਹੈ।  ਉਨ੍ਹਾਂ ਦੱਸਿਆ ਕਿ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲਾ, ਅੰਮ੍ਰਿਤਸਰ ਵਿਖੇ 27 ਅਗਸਤ ਵੀਰਵਾਰ ਨੂੰ ਹੋਵੇਗੀ।


  • Tags

Top News view more...

Latest News view more...