Fri, Apr 26, 2024
Whatsapp

ਵਿਸ਼ਵ ਕੱਪ ਨਿਸ਼ਾਨੇਬਾਜ਼ੀ: ਸੌਰਭ-ਮੰਨੂ ਦੀ ਜੋੜੀ ਨੇ ਜਿੱਤਿਆ ਸੋਨ ਤਮਗਾ

Written by  Jashan A -- February 27th 2019 08:14 PM
ਵਿਸ਼ਵ ਕੱਪ ਨਿਸ਼ਾਨੇਬਾਜ਼ੀ: ਸੌਰਭ-ਮੰਨੂ ਦੀ ਜੋੜੀ ਨੇ ਜਿੱਤਿਆ ਸੋਨ ਤਮਗਾ

ਵਿਸ਼ਵ ਕੱਪ ਨਿਸ਼ਾਨੇਬਾਜ਼ੀ: ਸੌਰਭ-ਮੰਨੂ ਦੀ ਜੋੜੀ ਨੇ ਜਿੱਤਿਆ ਸੋਨ ਤਮਗਾ

ਵਿਸ਼ਵ ਕੱਪ ਨਿਸ਼ਾਨੇਬਾਜ਼ੀ: ਸੌਰਭ-ਮੰਨੂ ਦੀ ਜੋੜੀ ਨੇ ਜਿੱਤਿਆ ਸੋਨ ਤਮਗਾ,ਨਵੀਂ ਦਿੱਲੀ: ਸੌਰਭ ਚੌਧਰੀ ਅਤੇ ਮੰਨੂ ਭਾਕਰ ਦੀ ਜੋੜੀ ਨੇ ਆਈ. ਐੱਸ. ਐੱਸ. ਐੱਫ. ਪਿਸਟਲ/ਰਾਈਫਲ ਵਿਸ਼ਵ ਕੱਪ 'ਚ ਅੱਜ 10 ਮੀ. ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ 'ਚ ਸੋਨ ਤਮਗਾ ਜਿੱਤ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤ ਦਾ ਪ੍ਰਤੀਯੋਗਿਤਾ ਵਿਚ ਇਹ ਤੀਜਾ ਅਤੇ ਸੌਰਭ ਦਾ ਦੂਜਾ ਸੋਨ ਤਮਗਾ ਹੈ। ਇਸ ਤੋਂ ਪਹਿਲਾਂ ਅਪੂਰਵੀ ਚੰਦੇਲਾ ਨੇ ਸੋਨ ਤਮਗਾ ਦਿਵਾਇਆ ਸੀ ਜਦਕਿ ਸੌਰਭ ਨੇ ਦੂਜੇ ਦਿਨ ਸੋਨ ਤਮਗਾ ਜਿੱਤਿਆ ਸੀ। ਭਾਰਤੀ ਇਸ ਜੋੜੀ 3.5 ਦਾ ਸਕੋਰ ਕਰ ਸੋਨ ਤਮਗੇ 'ਤੇ ਕਬਜਾ ਕੀਤਾ। ਉਥੇ ਹੀ ਚੀਨ ਨੇ ਸਿਲਵਰ ਅਤੇ ਕੋਰੀਆ ਦੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ। -PTC News


Top News view more...

Latest News view more...