ਸ਼ਾਹੀ ਸ਼ਹਿਰ ਪਟਿਆਲਾ 'ਚ ਚੱਲੀਆਂ ਗੋਲੀਆਂ, ਦਹਿਸ਼ਤ ਦਾ ਮਾਹੌਲ
ਪੁਲਿਸ ਦਾ ਕਹਿਣਾ ਹੈ ਕਿ ਸੂਚਨਾ ਮਿਲਦੇ ਸਾਰ ਹੀ ਪੁਲਿਸ ਟੀਮ ਪਹੁੰਚ ਗਈ। ਉਨ੍ਹਾਂ ਨੇ ਕਿਹਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਉਸ ਤੋਂ ਬਾਅਦ ਵੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਵ: ਨਿਰਮਲ ਸਿੰਘ ਦੀ ਹੋਈ ਅੰਤਿਮ ਅਰਦਾਸ
-PTC News