ਸ੍ਰੀ ਚਮਕੌਰ ਸਾਹਿਬ – ਦੋਰਾਹਾ ਮਾਰਗ ‘ਤੇ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ , ਕਾਰ ਚਾਲਕ ਦੀ ਮੌਤ

Shri Chamkaur Sahib Car and Truck between Terrible collision , Car driver Death
ਸ੍ਰੀ ਚਮਕੌਰ ਸਾਹਿਬ - ਦੋਰਾਹਾ ਮਾਰਗ 'ਤੇ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ , ਕਾਰ ਚਾਲਕ ਦੀ ਮੌਤ

ਸ੍ਰੀ ਚਮਕੌਰ ਸਾਹਿਬ – ਦੋਰਾਹਾ ਮਾਰਗ ‘ਤੇ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ , ਕਾਰ ਚਾਲਕ ਦੀ ਮੌਤ:ਸ੍ਰੀ ਚਮਕੌਰ ਸਾਹਿਬ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਸ੍ਰੀ ਚਮਕੌਰ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਕਾਰ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਅਤੇ ਕਾਰ ਚਾਲਕ ਦੀ ਮੌਕੇ ‘ਤੇ ਮੌਤ ਹੋ ਗਈ ਹੈ।

Shri Chamkaur Sahib Car and Truck between Terrible collision , Car driver Death
ਸ੍ਰੀ ਚਮਕੌਰ ਸਾਹਿਬ – ਦੋਰਾਹਾ ਮਾਰਗ ‘ਤੇ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ , ਕਾਰ ਚਾਲਕ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਸ੍ਰੀ ਚਮਕੌਰ ਸਾਹਿਬ-ਦੋਰਾਹਾ ਮਾਰਗ ‘ਤੇ ਨਹਿਰੀ ਵਿਸ਼ਰਾਮ ਘਰ ਨੇੜੇ ਇੱਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ‘ਚ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਹਾਦਸੇ ਦੀ ਜਾਂਚ ‘ਚ ਜੁਟ ਗਈ ਹੈ।

Shri Chamkaur Sahib Car and Truck between Terrible collision , Car driver Death
ਸ੍ਰੀ ਚਮਕੌਰ ਸਾਹਿਬ – ਦੋਰਾਹਾ ਮਾਰਗ ‘ਤੇ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ , ਕਾਰ ਚਾਲਕ ਦੀ ਮੌਤ

ਮ੍ਰਿਤਕ ਕਾਰ ਚਾਲਕ ਦੀ ਪਛਾਣ ਚੰਚਲ ਸਿੰਘ ਪੁੱਤਰ ਸਵ. ਇੰਦਰ ਸਿੰਘ ਵਾਸੀ ਮਾਡਲ ਟਾਊਨ ਲੁਧਿਆਣਾ ਦੇ ਰੂਪ ‘ਚ ਹੋਈ ਹੈ। ਇਸ ਹਾਦਸੇ ‘ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਟੱਕਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ।
-PTCNews