Mon, Apr 29, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਅੱਜ ਹੋ ਰਿਹਾ ਵਿਸ਼ਾਲ ਗੁਰਮਤਿ ਸਮਾਗਮ

Written by  Shanker Badra -- June 01st 2019 03:02 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਅੱਜ ਹੋ ਰਿਹਾ ਵਿਸ਼ਾਲ ਗੁਰਮਤਿ ਸਮਾਗਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਅੱਜ ਹੋ ਰਿਹਾ ਵਿਸ਼ਾਲ ਗੁਰਮਤਿ ਸਮਾਗਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਅੱਜ ਹੋ ਰਿਹਾ ਵਿਸ਼ਾਲ ਗੁਰਮਤਿ ਸਮਾਗਮ:ਇੰਦੌਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇੰਦੌਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਹੋ ਰਿਹਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂਦੁਆਰਾ ਗੁਰੂ ਅਮਰਦਾਸ ਜੀ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। [caption id="attachment_302391" align="aligncenter" width="300"]Shri Guru Nanak Dev Ji 550 years old Prakash Purab Dedicated Indore Gurmat Samagam ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਅੱਜ ਹੋ ਰਿਹਾ ਵਿਸ਼ਾਲ ਗੁਰਮਤਿ ਸਮਾਗਮ[/caption] ਇਸ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸਮੇਤ ਅਨੇਕਾਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਧਿਕਾਰੀ ਇੰਦੌਰ ਪਹੁੰਚੇ ਹਨ।ਉਨ੍ਹਾਂ ਦਾ ਇੰਦੌਰ ਏਅਰਪੋਰਟ 'ਤੇ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ। [caption id="attachment_302390" align="aligncenter" width="300"]Shri Guru Nanak Dev Ji 550 years old Prakash Purab Dedicated Indore Gurmat Samagam ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਅੱਜ ਹੋ ਰਿਹਾ ਵਿਸ਼ਾਲ ਗੁਰਮਤਿ ਸਮਾਗਮ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ ਇਹ ਗੁਰਮਤਿ ਸਮਾਗਮ ਸ਼ਾਮ 7 ਤੋਂ ਸ਼ੁਰੂ ਹੋ ਕੇ ਰਾਤ 9 ਵਜੇ ਤੱਕ ਹੋਵੇਗਾ।ਇਸ ਦੇ ਲਈ 2 ਜੂਨ ਨੂੰ ਇੰਦੌਰ ਤੋਂ ਉਜੈਨ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ।ਇਸ ਦੇ ਇਲਾਵਾ 2 ਜੂਨ ਨੂੰ ਗੁਰੂਦੁਆਰਾ ਗੁਰੂ ਨਾਨਕ ਘਾਟ ਉਜੈਨ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਜਾਵੇਗਾ।ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਪਾਵਨ ਪਵਿੱਤਰ ਛੋਹ ਪ੍ਰਾਪਤ ਗੁਰੂਦੁਆਰਾ ਗੁਰੂ ਨਾਨਕ ਘਾਟ ਦੀ ਨਵੀਂ ਇਮਾਰਤ ਕੱਲ ਸੰਗਤ ਅਰਪਣ ਕੀਤੀ ਜਾਵੇਗੀ। -PTCNews


Top News view more...

Latest News view more...