Advertisment

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਅੱਜ ਹੋ ਰਿਹਾ ਵਿਸ਼ਾਲ ਗੁਰਮਤਿ ਸਮਾਗਮ

author-image
Shanker Badra
Updated On
New Update
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਅੱਜ ਹੋ ਰਿਹਾ ਵਿਸ਼ਾਲ ਗੁਰਮਤਿ ਸਮਾਗਮ
Advertisment
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਅੱਜ ਹੋ ਰਿਹਾ ਵਿਸ਼ਾਲ ਗੁਰਮਤਿ ਸਮਾਗਮ:ਇੰਦੌਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇੰਦੌਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਹੋ ਰਿਹਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂਦੁਆਰਾ ਗੁਰੂ ਅਮਰਦਾਸ ਜੀ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। Shri Guru Nanak Dev Ji 550 years old Prakash Purab Dedicated Indore Gurmat Samagam ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਅੱਜ ਹੋ ਰਿਹਾ ਵਿਸ਼ਾਲ ਗੁਰਮਤਿ ਸਮਾਗਮ ਇਸ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸਮੇਤ ਅਨੇਕਾਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਧਿਕਾਰੀ ਇੰਦੌਰ ਪਹੁੰਚੇ ਹਨ।ਉਨ੍ਹਾਂ ਦਾ ਇੰਦੌਰ ਏਅਰਪੋਰਟ 'ਤੇ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ। Shri Guru Nanak Dev Ji 550 years old Prakash Purab Dedicated Indore Gurmat Samagam ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਅੱਜ ਹੋ ਰਿਹਾ ਵਿਸ਼ਾਲ ਗੁਰਮਤਿ ਸਮਾਗਮ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ ਇਹ ਗੁਰਮਤਿ ਸਮਾਗਮ ਸ਼ਾਮ 7 ਤੋਂ ਸ਼ੁਰੂ ਹੋ ਕੇ ਰਾਤ 9 ਵਜੇ ਤੱਕ ਹੋਵੇਗਾ।ਇਸ ਦੇ ਲਈ 2 ਜੂਨ ਨੂੰ ਇੰਦੌਰ ਤੋਂ ਉਜੈਨ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ।ਇਸ ਦੇ ਇਲਾਵਾ 2 ਜੂਨ ਨੂੰ ਗੁਰੂਦੁਆਰਾ ਗੁਰੂ ਨਾਨਕ ਘਾਟ ਉਜੈਨ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਜਾਵੇਗਾ।ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਪਾਵਨ ਪਵਿੱਤਰ ਛੋਹ ਪ੍ਰਾਪਤ ਗੁਰੂਦੁਆਰਾ ਗੁਰੂ ਨਾਨਕ ਘਾਟ ਦੀ ਨਵੀਂ ਇਮਾਰਤ ਕੱਲ ਸੰਗਤ ਅਰਪਣ ਕੀਤੀ ਜਾਵੇਗੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment