Sat, Jul 26, 2025
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

Reported by:  PTC News Desk  Edited by:  Shanker Badra -- February 23rd 2019 04:28 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ:ਅਹਿਮਦਾਬਾਦ : ਅਹਿਮਦਾਬਾਦ ਦੀ ਸੂਬਾ ਸਰਕਾਰ ਅਤੇ ਸਿੱਖ ਸੰਗਤ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਹੈ। [caption id="attachment_260558" align="aligncenter" width="300"]Shri Guru Nanak Dev Ji Prakash Purab Dedicated Ahmedabad Nagar Kirtan
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ[/caption] ਇਹ ਨਗਰ ਕੀਰਤਨ ਅਹਿਮਦਾਬਾਦ ਵਿਖੇ ਗੁਰਦੁਆਰਾ ਗੋਬਿੰਦ ਧਾਮ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਹੈ। [caption id="attachment_260560" align="aligncenter" width="300"]Shri Guru Nanak Dev Ji Prakash Purab Dedicated Ahmedabad Nagar Kirtan
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ[/caption] ਇਹ ਨਗਰ ਕੀਰਤਨ ਸ਼ਹਿਰ ਦੇ ਵੱਖ -ਵੱਖ ਬਜ਼ਾਰਾਂ 'ਚੋਂ ਹੁੰਦਾ ਹੋਇਆ ਜੀ.ਐਮ.ਡੀਸੀ ਗੁਰਾਉਂਡ ਵਿਖੇ ਪੁੱਜ ਕੇ ਸੰਪਨ ਹੋਵੇਗਾ। [caption id="attachment_260557" align="aligncenter" width="300"]Shri Guru Nanak Dev Ji Prakash Purab Dedicated Ahmedabad Nagar Kirtan
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ[/caption] ਇਸ ਦੌਰਾਨ ਗੁਜਰਾਤ ਦੇ ਵੱਖ -ਵੱਖ ਸ਼ਹਿਰਾਂ ਤੇ ਰਾਜਸਥਾਨ ਤੋਂ ਸੰਗਤਾਂ ਬਹੁਤ ਉਤਸ਼ਾਹ ਨਾਲ ਪਹੁੰਚੀਆਂ ਹਨ। [caption id="attachment_260559" align="aligncenter" width="300"]Shri Guru Nanak Dev Ji Prakash Purab Dedicated Ahmedabad Nagar Kirtan
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ[/caption] ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਥਾਂ-ਥਾਂ ਭਰਵਾਂ ਤੇ ਸ਼ਾਨਦਾਰ ਸਵਾਗਤ ਕਰਨ ਦਾ ਪ੍ਰਬੰਧ ਕੀਤਾ ਹੋਇਆ ਸੀ। [caption id="attachment_260561" align="aligncenter" width="300"]Shri Guru Nanak Dev Ji Prakash Purab Dedicated Ahmedabad Nagar Kirtan
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ[/caption] ਜਿਸ ਦੇ ਚੱਲਦਿਆਂ ਸੰਗਤਾਂ ਨੇ ਜਿਥੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤੇ, ਉਥੇ ਹੀ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਭੇਟ ਕੀਤੇ ਹਨ। -PTCNews


Top News view more...

Latest News view more...

PTC NETWORK
PTC NETWORK      
Notification Hub
Icon