Wed, May 8, 2024
Whatsapp

ਪਟਿਆਲਾ  : ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

Written by  Shanker Badra -- October 14th 2019 04:29 PM -- Updated: October 14th 2019 04:34 PM
ਪਟਿਆਲਾ  : ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਪਟਿਆਲਾ  : ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਪਟਿਆਲਾ  : ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ:ਪਟਿਆਲਾ : ਧੰਨ-ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਦੁਖ ਨਿਵਾਰਨ ਕਾਲੋਨੀ 'ਚੋ ਆਰੰਭ ਹੋਇਆ ਹੈ। [caption id="attachment_349591" align="aligncenter" width="300"]Shri Guru Ram Das Ji Parkash Purb Decorated Nagar Kirtan In Patiala ਪਟਿਆਲਾ  : ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ[/caption] ਇਸ ਦੌਰਾਨ ਪੰਜ ਪਿਆਰਿਆ ਦੀ ਅਗਵਾਈ ਵਿੱਚ ਨਗਰ ਕੀਰਤਨ ਆਰੰਭ ਹੋਇਆ ਜੋ ਪਟਿਆਲਾ ਦੇ ਵੱਖ-ਵੱਖ ਥਾਵਾਂ 'ਚੋ ਹੁੰਦਾ ਹੋਇਆ ਪੜਾਹ ਦਰ ਪੜਾਹ ਅਗੇ ਵਧਿਆ ਹੈ।ਇਸ ਮੌਕੇ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਨਗਰ ਕੀਰਤਨ ਦੇ ਸਤਿਕਾਰ ’ਚ ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ ਹੈ। [caption id="attachment_349590" align="aligncenter" width="300"]Shri Guru Ram Das Ji Parkash Purb Decorated Nagar Kirtan In Patiala ਪਟਿਆਲਾ  : ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ[/caption] ਇਸ ਦੌਰਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਬਣੇ ਸਵਾਗਤੀ ਗੇਟ ਖੂਬਸੂਰਤ ਦ੍ਰਿਸ਼ ਪੇਸ਼ ਕਰ ਰਹੇ ਸਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਹੈ। -PTCNews


Top News view more...

Latest News view more...