Advertisment

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌਅ

author-image
Shanker Badra
Updated On
New Update
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌਅ
Advertisment
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌਅ:ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 399ਵੇਂ ਪ੍ਰਕਾਸ਼ ਪੁਰਬ ਮੌਕੇ 'ਤੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਇਸ ਮੌਕੇ ਮੁੱਖ ਸਕੱਤਰ ਡਾ ਰੂਪ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਪੁਰਾਤਨ ਰਵਾਇਤ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੰਕੇਤਕ ਦੀਪਮਾਲਾ ਵੀ ਕੀਤੀ ਜਾਵੇਗੀ। ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫ਼ਿਊ ਕਾਰਨ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਹੁਤ ਘੱਟ ਗਿਣਤੀ ਵਿਚ ਹੀ ਦਰਸ਼ਨ ਕਰਨ ਪੁੱਜ ਰਹੀਆਂ ਹਨ। -PTCNews-
golden-temple-amritsar shri-guru-tegh-bahadur-sahib-ji
Advertisment

Stay updated with the latest news headlines.

Follow us:
Advertisment