Sat, Apr 27, 2024
Whatsapp

ਸ਼ਵੇਤ ਮਲਿਕ ਪੰਜਾਬ ਭਾਜਪਾ ਦੇ ਬਣੇ ਪ੍ਰਧਾਨ

Written by  Shanker Badra -- March 31st 2018 04:13 PM -- Updated: May 15th 2018 05:25 PM
ਸ਼ਵੇਤ ਮਲਿਕ ਪੰਜਾਬ ਭਾਜਪਾ ਦੇ ਬਣੇ ਪ੍ਰਧਾਨ

ਸ਼ਵੇਤ ਮਲਿਕ ਪੰਜਾਬ ਭਾਜਪਾ ਦੇ ਬਣੇ ਪ੍ਰਧਾਨ

ਸ਼ਵੇਤ ਮਲਿਕ ਪੰਜਾਬ ਭਾਜਪਾ ਦੇ ਬਣੇ ਪ੍ਰਧਾਨ:ਇਸ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਐਲਾਨ ਕੀਤਾ ਹੈ ਕਿ ਸਵੇਤ ਮਲਿਕ ਹੁਣ ਪੰਜਾਬ ਭਾਜਪਾ ਦੇ ਪ੍ਰਧਾਨ ਹੋਣਗੇ।ਸਵੇਤ ਮਲਿਕ ਪੰਜਾਬ ਭਾਜਪਾ ਦੇ ਬਣੇ ਪ੍ਰਧਾਨਹੁਣ ਵਿਜੈ ਸਾਂਪਲਾ ਦੀ ਜਗ੍ਹਾ 'ਤੇ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸ਼ਵੇਤ ਮਲਿਕ ਅਗਵਾਈ ਕਰਨਗੇ।ਦੱਸਿਆ ਜਾਂਦਾ ਹੈ ਕਿ ਸਵੇਤ ਮਲਿਕ ਰਾਜ ਸਭਾ ਮੈਂਬਰ ਹਨ।ਸ਼ਵੇਤ ਮਲਿਕ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਵੱਲੋਂ ਵੱਡੀ ਜ਼ਿੰਮੇਵਾਰੀ ਮਿਲੀ ਹੈ ਜਿਸ ਨੂੰ ਪਾਰਟੀ ਵਰਕਰਾਂ ਨਾਲ ਮਿਲ ਕੇ ਨਿਭਾਵਾਂਗਾ।ਸਵੇਤ ਮਲਿਕ ਪੰਜਾਬ ਭਾਜਪਾ ਦੇ ਬਣੇ ਪ੍ਰਧਾਨਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।ਸ਼ਵੇਤ ਮਲਿਕ ਨੇ ਕਿਹਾ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਧੇ ਪੂਰੇ ਨਹੀਂ ਕੀਤੇ ਜਿਸ ਦੇ ਸੜ੍ਹਕਾਂ ਉੱਤੇ ਉਤਰਾਗੇਂ ਅਤੇ ਕਾਂਗਰਸ ਨੂੰ ਚੋਣ ਵਾਅਦੇ ਪੂਰੇ ਕਰਨ ਲਈ ਮਜਬੂਰ ਕਰਾਂਗੇ। -PTCNews


Top News view more...

Latest News view more...