Sat, Apr 20, 2024
Whatsapp

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲਾ : ਕੋਟਕਪੂਰਾ 'ਚ ਅਣਪਛਾਤੇ ਪੁਲਿਸ ਅਫ਼ਸਰ ਖਿਲਾਫ ਮੁਕੱਦਮਾ ਦਰਜ

Written by  Joshi -- August 08th 2018 07:28 AM

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲਾ : ਕੋਟਕਪੂਰਾ 'ਚ ਅਣਪਛਾਤੇ ਪੁਲਿਸ ਅਫ਼ਸਰ ਖਿਲਾਫ ਮੁਕੱਦਮਾ ਦਰਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਕੋਟਕਪੂਰਾ ਵਿੱਚ ਪੁਲਿਸ ਦੀ ਗੋਲੀ ਲੱਗਣ ਨਾਲ ਜ਼ਖਮੀ ਹੋਏ ਬਰਨਾਲਾ ਵਾਸੀ ਅਜੀਤ ਸਿੰਘ ਨਾਮੀ ਵਿਅਕਤੀ ਦੇ ਬਿਆਨਾ ਤੇ ਥਾਣਾ ਸਿਟੀ ਕੋਟਕਪੂਰਾ ਵਿਚ ਅਣਪਛਾਤੇ ਪੁਲਿਸ ਅਫ਼ਸਰ ਖਿਲਾਫ ਅਪਰਾਧਿਕ ਧਾਰਾ 307 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ 'ਤੇ ਫਰੀਦਕੋਟ ਪੁਲਿਸ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। —PTC News


  • Tags

Top News view more...

Latest News view more...