Thu, Apr 25, 2024
Whatsapp

ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

Written by  Shanker Badra -- April 02nd 2019 11:51 AM -- Updated: April 02nd 2019 11:52 AM
ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਰ ਮਿਹਨਤੀ ਕਿਸਾਨ ਆਗੂਆਂ ਨੂੰ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਢੁਕਵੀ ਥਾਂ ਦਿੱਤੀ ਗਈ ਹੈ। [caption id="attachment_277502" align="aligncenter" width="300"]Sikander Singh Maluka farmers wing Organizational Structure ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ[/caption] ਉਹਨਾਂ ਦੱਸਿਆ ਕਿ ਜਸਪਾਲ ਸਿੰਘ ਰਣੀਆਂ ਮੋਗਾ ਅਤੇ ਗੁਰਜੀਨਤ ਸਿੰਘ ਅਲੀ ਕਲਾਂ ਕਪੂਰਥਲਾ ਨੂੰ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਗੁਰਨੇਕ ਸਿੰਘ ਢਿੱਲੋਂ ਜਲੰਧਰ, ਜਗਦੀਸ਼ ਸਿੰਘ ਬਾਘਾ ਪੁਰਾਣਾ ਅਤੇ ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਪਟਿਆਲਾ ਨੂੰ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। [caption id="attachment_277501" align="aligncenter" width="300"]Sikander Singh Maluka farmers wing Organizational Structure ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ[/caption] ਸਿਮਰਨਜੀਤ ਸਿੰਘ ਗੁਲਾਬ ਨਗਰ ਰਾਜਪੁਰਾ ਨੂੰ ਜਨਰਲ ਸਕੱਤਰ ਅਤੇ ਰਾਮ ਸਿੰਘ ਦੁਧਾਲਾ ਨਵਾਂਸ਼ਹਿਰ ਨੂੰ ਵਿੰਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। -PTCNews


Top News view more...

Latest News view more...