Fri, Apr 19, 2024
Whatsapp

ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ ਮਤਾ ਪ੍ਰਵਾਨਗੀ ਲਈ ਹੋਇਆ ਪੇਸ਼

Written by  Joshi -- October 24th 2017 07:30 PM -- Updated: October 24th 2017 07:52 PM
ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ ਮਤਾ ਪ੍ਰਵਾਨਗੀ ਲਈ ਹੋਇਆ ਪੇਸ਼

ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ ਮਤਾ ਪ੍ਰਵਾਨਗੀ ਲਈ ਹੋਇਆ ਪੇਸ਼

  • ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ ਮਤਾ ਪ੍ਰਵਾਨਗੀ ਲਈ ਹੋਇਆ ਪੇਸ਼
  • ਸਮੂਹ ਧਿਰਾਂ ਨੇ ਦਿਤੀ ਸਹਿਮਤੀ
  • ਮੈਂਬਰ ਪ੍ਰੋਵਿਜਨਲ ਅਸੈਂਬਲੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਮਤਾ ਪੇਸ਼
  • 2 ਮਹੀਨਿਆਂ ਵਿਚ ਪਾਸ ਹੋਣ ਦੀ ਸੰਭਾਵਨਾ
ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ ਮਤਾ ਪ੍ਰਵਾਨਗੀ ਲਈ ਹੋਇਆ ਪੇਸ਼ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ ਮਤਾ ਪ੍ਰਵਾਨਗੀ ਲਈ ਹੋਇਆ ਪੇਸ਼ ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ ਮਤਾ ਪ੍ਰਵਾਨਗੀ ਲਈ ਹੋਇਆ ਪੇਸ਼ਪਾਕਿਸਤਾਨ ਦੇ ਸਿੱਖਾਂ ਲਈ ਖੁਸ਼ੀ ਦੀ ਖਬਰ ਹੈ ਕਿਉਂਕਿ ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ ਮਤਾ ਪ੍ਰਵਾਨਗੀ ਲਈ ਪੇਸ਼ ਹੋ ਚੁੱਕਾ ਹੈ।ਇਸ ਸੰਬੰਧੀ ਸਮੂਹ ਧਿਰਾਂ ਨੇ ਆਪਣੀ ਸਹਿਮਤੀ ਦੇ ਦਿਤੀ ਹੈ। Sikh Marriage Act Punjab Pakistan: ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ ਮਤਾ ਪ੍ਰਵਾਨਗੀ ਲਈ ਹੋਇਆ ਪੇਸ਼ਪੰਜਾਬ ਅਸੈਂਬਲੀ ਨੇ ਇਸ ਮਸਲੇ 'ਤੇ ਕਿਹਾ ਕਿ ਪੂਰੀ ਦੁਨੀਆਂ 'ਚ ਪਾਕਿਸਤਾਨ ਅਜਿਹਾ ਪਹਿਲਾਂ ਦੇਸ਼ ਹੋਵੇਗਾ ਜਿੱਥੇ ਆਨੰਦ ਮੈਰਿਜ ਐਕਟ ਲਾਗੂ ਹੋਵੇਗਾ। ਉਹਨਾਂ ਕਿਹਾ ਕਿ ਅਜਿਹਾ ਅਜੇ ਤੱਕ ਭਾਰਤ 'ਚ ਵੀ ਨਹੀਂ ਹੋ ਪਾਇਆ ਹੈ, ਜਿੱਥੇ ਵਧੇਰੇ ਗਿਣਤੀ 'ਚ ਸਿੱਖ ਵੱਸਦੇ ਹਨ। ਅਰੋੜ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਬਿੱਲ ਦੇ ਪਾਸ ਹੋਣ 'ਚ ਸਾਰੇ ਮੇਰਾ ਸਾਥ ਦੇਣਗੇ। ਉਹਨਾਂ ਕਿਹਾ ਕਿ ਚਾਹੇ ਸਿੱਖਾਂ ਨੂੰ ਵਿਆਹ ਰਜਿਸਟਰ ਕਰਨ ਦੀ ਕਾਨੂੰਨੀ ਮਾਨਤਾ ਹੈ ਪਰ ਜਿੱਥੇ ਤੱਕ ਗੱਲ ਧਰਮ ਦੀ ਹੈ, ਉਹਨਾਂ ਲਈ ਇਹ ਆਨੰਦ ਮੈਰਿਜ ਐਕਟ ਲਾਗੂ ਹੋਣਾ ਜ਼ਰੂਰੀ ਹੈ ਅਤੇ ਇਹ ਸਮੇਂ ਦੀ ਮੰਗ ਵੀ ਹੈ। ਉਹਨਾਂ ਕਿਹਾ ਕਿ ਸਿੱਖਾਂ ਦੇ ਬੱਚਿਆਂ ਨੂੰ ਵੀ ਇਸ ਐਕਟ ਦੀ ਅਣਹੋਂਦ ਕਾਰਨ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸਦੇ ਪਾਸ ਹੋਣ ਨਾਲ ਉਹਨਾਂ ਨੂੰ ਵੀ ਕਾਨੂੰਨੀ ਤੌਰ 'ਤੇ ਇੱਕ ਵੱਖਰੀ ਪਹਿਚਾਣ ਮਿਲੇਗੀ, ਜਿਵੇਂ ਕਿ ਇਸ ਸਮੇਂ ਪਾਕਿਸਤਾਨ ਦੇ ਮੁਸਲਮਾਨ ਭਾਈਚਾਰੇ ਕੋਲ ਹੈ। —PTC News

Top News view more...

Latest News view more...