Tue, Apr 23, 2024
Whatsapp

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਸੰਬੰਧੀ ਸਿੱਖ ਜਥੇਬੰਦੀਆਂ ਵੱਲੋਂ ਕੱਢਿਆ ਗਿਆ ਮਾਰਚ

Written by  Jashan A -- February 18th 2020 01:35 PM
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਸੰਬੰਧੀ ਸਿੱਖ ਜਥੇਬੰਦੀਆਂ ਵੱਲੋਂ ਕੱਢਿਆ ਗਿਆ ਮਾਰਚ

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਸੰਬੰਧੀ ਸਿੱਖ ਜਥੇਬੰਦੀਆਂ ਵੱਲੋਂ ਕੱਢਿਆ ਗਿਆ ਮਾਰਚ

ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦੇਣ ਦੀ ਮੰਗ ਅਤੇ ਸ੍ਰੀ ਦਰਬਾਰ ਸਾਹਿਬ ਨੇੜਲੇ ਇਲਾਕਿਆਂ 'ਚ ਮੀਟ,ਸ਼ਰਾਬ ਅਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਗਿਆਨ ਜੋਗਿੰਦਰ ਸਿੰਘ ਦੀ ਅਗਵਾਈ ਇੱਕ ਮਾਰਚ ਕੱਢਿਆ ਗਿਆ। Sikh organization March In Amritsarਇਹ ਮਾਰਚ ਸਥਾਨਕ ਮਹਾਂ ਸਿੰਘ ਗੇਟ ਤੋਂ ਆਰੰਭ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਮਾਪਤ ਹੋਇਆ, ਜਿਥੇ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੰਗ ਪੱਤਰ ਦਿੱਤਾ। ਹੋਰ ਪੜ੍ਹੋ: ਲੁਧਿਆਣਾ: ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੀ ਮਾਲਗੱਡੀ ਦਾ ਪਟੜੀ ਤੋਂ ਉਤਰਿਆ ਡੱਬਾ (ਤਸਵੀਰਾਂ) Sikh organization March In Amritsarਉਥੇ ਹੀ ਪੰਜਾਬ ਸਰਕਾਰ ਨੂੰ ਕੀਤੀ ਅਪੀਲ ਕਿ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਾਹੀਦਗੰਜ ਬਾਬਾ ਦੀਪ ਸਿੰਘ ਨੂੰ ਜਾਂਦੇ ਰਸਤਿਆਂ ਤੋਂ ਸ਼ਰਾਬ, ਮੀਟ ਅਤੇ ਤੰਬਾਕੂ ਦੀਆਂ ਦੁਕਾਨਾਂ ਹਟਾਈਆ ਜਾਣ। -PTC News

Top News view more...

Latest News view more...