ਸਿਮਰਨਜੀਤ ਸਿੰਘ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਘਰ 'ਚ ਇਕਾਂਤਵਾਸ ਰਹਿਣ ਦੀ ਸਲਾਹ
ਇਸ ਬਾਰੇ ਪਟਿਆਲਾ ਦੇ ਐਪੀਡੈਮੋਲੋਜਿਸਟ ਡਾ. ਸੁਮੀਤ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਅਜੇ ਕੋਵਿਡ ਪੌਜ਼ੀਟਿਵ ਹੀ ਹਨ ਅਤੇ ਉਨ੍ਹਾਂ ਨੂੰ ਘਰ ਵਿਚ ਇਕਾਂਤਵਾਸ ਰਹਿਣ ਦੀ ਹਦਾਇਤ ਦਿੱਤੀ ਹੈ ਤਾਂ ਕਿ ਉਹ ਜਲਦੀ ਸਿਹਤਯਾਬ ਹੋ ਜਾਣ। ਤੁਹਾਨੂੰ ਦੱਸ ਦੇਈਏ ਕਿ ਮਾਨ ਬੀਤੇ ਦਿਨੀ ਕੋਰੋਨਾ ਪੌਜ਼ੀਟਿਵ ਆਏ ਸਨ।
ਇਹ ਵੀ ਪੜ੍ਹੋ:ਕਾਬੁਲ ਵਿੱਚ ਮਾਰੇ ਗਏ ਵਿਅਕਤੀ ਦੇ ਫੁੱਲ ਲੈ ਕੇ ਭਾਰਤ ਪਰਤ ਰਿਹਾ ਅਫ਼ਗ਼ਾਨ ਸਿੱਖ ਜਥਾ
-PTC News