ਹੋਰ ਖਬਰਾਂ

ਸਰਹਿੰਦ ਪਟਿਆਲਾ ਰੋਡ ਪਿੰਡ ਰੁੜਕੀ ਨਜ਼ਦੀਕ ਵਾਪਰਿਆ ਭਿਆਨਕ ਸੜਕ ਹਾਦਸਾ,ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

By Shanker Badra -- May 29, 2018 5:29 pm -- Updated:May 29, 2018 5:29 pm

ਸਰਹਿੰਦ ਪਟਿਆਲਾ ਰੋਡ ਪਿੰਡ ਰੁੜਕੀ ਨਜ਼ਦੀਕ ਵਾਪਰਿਆ ਭਿਆਨਕ ਸੜਕ ਹਾਦਸਾ,ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ:ਸਰਹਿੰਦ ਪਟਿਆਲਾ ਰੋਡ ਪਿੰਡ ਰੁੜਕੀ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।Sirhind Patiala Road Village Roorkee road accidentਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਗੰਭੀਰ ਜ਼ਖਮੀ ਹੋ ਗਏ ਹਨ।ਇਹ ਹਾਦਸਾ ਉਸ ਸਮੇਂ ਵਾਪਰਿਆ,ਜਦੋਂ ਸਵਿਫਟ ਡਿਜਾਇਰ ਗੱਡੀ ਸਫੈਦੇ ਵਿੱਚ ਵੱਜੀ।Sirhind Patiala Road Village Roorkee road accidentਜਖਮੀਆਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਪੀ.ਜੀ.ਆਈ ਰੈਫਰ ਕੀਤਾ ਗਿਆ।Sirhind Patiala Road Village Roorkee road accidentਦੱਸਿਆ ਜਾਂਦਾ ਹੈ ਕਿ ਪਰਿਵਾਰ ਵਾਲੇ ਹਰਿਆਣਾ ਤੋਂ ਪਟਿਆਲਾ ਹੋ ਕੇ ਲੁਧਿਆਣਾ ਜਾ ਰਹੇ ਸਨ।
-PTCNews

  • Share