Sun, Apr 28, 2024
Whatsapp

ਸਿਰਸਾ: ਪ੍ਰੇਮੀ ਜੋੜੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਜਾਣੋ ਮਾਮਲਾ

Written by  Jashan A -- February 19th 2019 08:51 PM
ਸਿਰਸਾ: ਪ੍ਰੇਮੀ ਜੋੜੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਜਾਣੋ ਮਾਮਲਾ

ਸਿਰਸਾ: ਪ੍ਰੇਮੀ ਜੋੜੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਜਾਣੋ ਮਾਮਲਾ

ਸਿਰਸਾ: ਪ੍ਰੇਮੀ ਜੋੜੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਜਾਣੋ ਮਾਮਲਾ,ਸਿਰਸਾ: ਕਾਲਾਂਵਾਲੀ ਹਲਕੇ ਦੇ ਪਿੰਡ ਕੁਰਗਾਂਵਾਲੀ 'ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ ਇਥੇ ਇੱਕ ਪ੍ਰੇਮੀ ਜੋੜੇ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਹਿਚਾਣ ਕੁਲਦੀਪ ਸਿੰਘ (20) ਅਤੇ ਪੂਜਾ (17) ਵਜੋਂ ਹੋਈ ਹੈ। [caption id="attachment_259087" align="aligncenter" width="300"]suicide ਸਿਰਸਾ: ਪ੍ਰੇਮੀ ਜੋੜੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਜਾਣੋ ਮਾਮਲਾ[/caption] ਜਾਣਕਾਰੀ ਮੁਤਾਬਕ ਕੁਰਗਾਂਵਾਲੀ ਵਾਸੀ ਕੁਲਦੀਪ ਦਿਹਾੜੀ ਮਜ਼ਦੂਰੀ ਦਾ ਕੰਮ ਕਰਦਾ ਸੀ। ਕੁਲਦੀਪ ਸੋਮਵਾਰ ਰਾਤ ਨੂੰ ਪੂਜਾ ਦੇ ਘਰ ਪੁੱਜਾ ਤੇ ਉਥੇ ਹੀ ਦੋਨਾਂ ਨੇ ਘਰ ਦੇ ਵੇਹੜੇ ਵਿਚ ਲੱਗੇ ਰੁੱਖ ਨਾਲ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਰਸਾ ਦੇ ਸਰਕਾਰੀ ਹਸਪਤਾਲ ਵਿਚ ਭੇਜ ਦਿੱਤਾ ਹੈ। [caption id="attachment_259085" align="aligncenter" width="300"]suicide ਸਿਰਸਾ: ਪ੍ਰੇਮੀ ਜੋੜੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਜਾਣੋ ਮਾਮਲਾ[/caption] ਰੋੜੀ ਥਾਣਾ ਇੰਚਾਰਜ ਦਾ ਕਹਿਣਾ ਹੈ ਕਿ ਪੁਲਸ ਦੀ ਮੁੱਢਲੀ ਜਾਂਚ ਵਿਚ ਪ੍ਰੇਮ ਪ੍ਰਸੰਗ ਦੀ ਕੋਈ ਗੱਲ ਤਾਂ ਸਾਹਮਣੇ ਨਹੀਂ ਆਈ ਹੈ। ਦੋਨਾਂ ਦੇ ਪਰਿਵਾਰ ਵਾਲੇ ਇਸ ਤਰ੍ਹਾਂ ਦੀ ਕੋਈ ਗੱਲ ਹੋਣ ਤੋਂ ਇਨਕਾਰ ਕਰ ਰਹੇ ਹਨ। ਬਾਕੀ ਪੁਲਸ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ। -PTC News


Top News view more...

Latest News view more...