Fri, Sep 4, 2026
Whatsapp

ਸਮ੍ਰਿਤੀ ਇਰਾਨੀ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਸੰਭਾਲਿਆ ਅਹੁਦਾ

Reported by:  PTC News Desk  Edited by:  Shanker Badra -- June 03rd 2019 01:36 PM
ਸਮ੍ਰਿਤੀ ਇਰਾਨੀ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਸੰਭਾਲਿਆ ਅਹੁਦਾ

ਸਮ੍ਰਿਤੀ ਇਰਾਨੀ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਸੰਭਾਲਿਆ ਅਹੁਦਾ

ਸਮ੍ਰਿਤੀ ਇਰਾਨੀ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਸੰਭਾਲਿਆ ਅਹੁਦਾ:ਨਵੀਂ ਦਿੱਲੀ : ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਕਾਰਜਭਾਰ ਸੰਭਾਲ ਲਿਆ ਹੈ।ਜਿਸ ਦੇ ਲਈ ਸਮ੍ਰਿਤੀ ਇਰਾਨੀ ਅੱਜ ਸਵੇਰੇ ਦਫ਼ਤਰ ਪਹੁੰਚੀ ਤਾਂ ਉਨ੍ਹਾਂ ਦਾ ਮੰਤਰਾਲੇ 'ਚ ਸਕੱਤਰ ਵੀ. ਸੋਮ ਸੁੰਦਰਮ ਨੇ ਗੁਲਦਸਤਾ ਦੇ ਕੇ ਸਵਾਗਤ ਕੀਤਾ ਹੈ।ਇਸ ਮੌਕੇ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ। [caption id="attachment_302887" align="aligncenter" width="300"]<a href=Smriti Irani Takes charge of women and child development ministry" width="300" height="156" />
ਸਮ੍ਰਿਤੀ ਇਰਾਨੀ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਸੰਭਾਲਿਆ ਅਹੁਦਾ[/caption] ਸਮ੍ਰਿਤੀ ਇਰਾਨੀ ਨੇ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼ਨੀਵਾਰ ਨੂੰ ਸਾਬਕਾ ਮੰਤਰੀ ਮੇਨਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨਾਲ ਮੰਤਰਾਲੇ ਦੇ ਮੁੱਦਿਆਂ 'ਤੇ ਚਰਚਾ ਕੀਤੀ ਸੀ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੀ ਸਰਕਾਰ ਵਿੱਚ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਕਾਰਜਭਾਰ ਮੇਨਕਾ ਗਾਂਧੀ ਕੋਲ ਸੀ। [caption id="attachment_302886" align="aligncenter" width="300"]Smriti Irani Takes charge of women and child development ministry
ਸਮ੍ਰਿਤੀ ਇਰਾਨੀ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਸੰਭਾਲਿਆ ਅਹੁਦਾ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣ ਲਈ ਸਾਈਕਲ ਚਲਾ ਕੇ ਮੰਤਰਾਲੇ ਪੁੱਜੇ ਸਿਹਤ ਮੰਤਰੀ ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵਿਭਾਗਾਂ ਦੀ ਵੰਡ ਕੀਤੀ, ਜਿਸ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ , ਰਾਜਨਾਥ ਨੂੰ ਰੱਖਿਆ ਮੰਤਰੀ , ਸੀਤਾਰਮਣ ਨੂੰ ਵਿੱਤ ਮੰਤਰੀ ਅਤੇ ਐੱਸ ਜੈਸ਼ੰਕਰ ਵਿਦੇਸ਼ ਮੰਤਰੀ ,ਨਿਤਿਨ ਗਡਕਰੀ ਨੂੰ ਸੜਕ ਆਵਾਜਾਈ ਰਾਜਮਾਰਗ ਅਤੇ ਸਮ੍ਰਿਤੀ ਈਰਾਨੀ ਨੂੰ ਔਰਤ ਤੇ ਬਾਲ ਵਿਕਾਸ ਮੰਤਰਾਲੇ ਦਾ ਕਾਰਜਭਾਰ ਸੌਂਪਿਆ ਗਿਆ ਹੈ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK