ਪੁਲਵਾਮਾ 'ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ
ਪੁਲਵਾਮਾ 'ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ।
[caption id="attachment_295832" align="aligncenter" width="285"]
ਪੁਲਵਾਮਾ 'ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ[/caption]
ਇਸ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ, ਉੱਥੇ ਹੀ ਭਾਰਤੀ ਫੌਜ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ।
[caption id="attachment_295831" align="aligncenter" width="284"]
ਪੁਲਵਾਮਾ 'ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ[/caption]
ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਅਜੇ ਜਾਰੀ ਹੈ।
-PTCNews