Tue, Apr 23, 2024
Whatsapp

ਪੁਲਵਾਮਾ 'ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ

Written by  Shanker Badra -- May 16th 2019 09:25 AM
ਪੁਲਵਾਮਾ 'ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ

ਪੁਲਵਾਮਾ 'ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ

ਪੁਲਵਾਮਾ 'ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। [caption id="attachment_295832" align="aligncenter" width="285"]Soldier Killed, 3 Terrorists Shot Dead In Encounter In J&K's Pulwama ਪੁਲਵਾਮਾ 'ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ[/caption] ਇਸ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ, ਉੱਥੇ ਹੀ ਭਾਰਤੀ ਫੌਜ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। [caption id="attachment_295831" align="aligncenter" width="284"]Soldier Killed, 3 Terrorists Shot Dead In Encounter In J&K's Pulwama ਪੁਲਵਾਮਾ 'ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ[/caption] ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਅਜੇ ਜਾਰੀ ਹੈ। -PTCNews


Top News view more...

Latest News view more...