Fri, Apr 19, 2024
Whatsapp

ਪਾਕਿਸਤਾਨ ਵੱਲੋਂ ਕੰਟਰੋਲ ਰੇਖਾ 'ਤੇ ਕੀਤੀ ਫਾਇਰਿੰਗ 'ਚ ਭਾਰਤੀ ਫ਼ੌਜ ਦਾ ਜਵਾਨ ਹੋਇਆ ਸ਼ਹੀਦ

Written by  Shanker Badra -- February 04th 2021 03:56 PM
ਪਾਕਿਸਤਾਨ ਵੱਲੋਂ ਕੰਟਰੋਲ ਰੇਖਾ 'ਤੇ ਕੀਤੀ ਫਾਇਰਿੰਗ 'ਚ ਭਾਰਤੀ ਫ਼ੌਜ ਦਾ ਜਵਾਨ ਹੋਇਆ ਸ਼ਹੀਦ

ਪਾਕਿਸਤਾਨ ਵੱਲੋਂ ਕੰਟਰੋਲ ਰੇਖਾ 'ਤੇ ਕੀਤੀ ਫਾਇਰਿੰਗ 'ਚ ਭਾਰਤੀ ਫ਼ੌਜ ਦਾ ਜਵਾਨ ਹੋਇਆ ਸ਼ਹੀਦ

ਜੰਮੂ ਕਸ਼ਮੀਰ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਇਕ ਭਾਰਤੀ ਸੈਨਾ ਦਾ ਜਵਾਨ ਸ਼ਹੀਦ ਹੋ ਗਿਆ ਹੈ। ਸ਼ਹੀਦ ਜਵਾਨ ਲਕਸ਼ਮਣ ਰਾਜਸਥਾਨ ਦੇ ਜੋਧਪੁਰ ਦਾ ਵਸਨੀਕ ਅਤੇ ਸ਼ਹੀਦ ਹੋਣ ਵਾਲਾ ਚੌਥਾ ਸਿਪਾਹੀ ਹੈ। [caption id="attachment_472176" align="aligncenter" width="300"]Soldier Killed In Pakistani Firing Along LoC In Jammu and Kashmir's Rajouri district ਪਾਕਿਸਤਾਨ ਵੱਲੋਂ ਕੰਟਰੋਲ ਰੇਖਾ 'ਤੇ ਕੀਤੀ ਫਾਇਰਿੰਗ 'ਚ ਭਾਰਤੀ ਫ਼ੌਜ ਦਾ ਜਵਾਨ ਹੋਇਆ ਸ਼ਹੀਦ[/caption] ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ ਦਰਅਸਲ 'ਚ ਪਾਕਿਸਤਾਨੀ ਫੌਜ ਨੇ ਰਾਜੌਰੀ ਜ਼ਿਲੇ ਦੇ ਸੁੰਦਰਬਾਨੀ ਸੈਕਟਰ ਵਿੱਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਜਿਸ ਤੋਂ ਬਾਅਦ ਭਾਰਤੀ ਜਵਾਨਾਂ ਨੇ ਦੁਸ਼ਮਣ ਦੀ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ। [caption id="attachment_472175" align="aligncenter" width="700"]Soldier Killed In Pakistani Firing Along LoC In Jammu and Kashmir's Rajouri district ਪਾਕਿਸਤਾਨ ਵੱਲੋਂ ਕੰਟਰੋਲ ਰੇਖਾ 'ਤੇ ਕੀਤੀ ਫਾਇਰਿੰਗ 'ਚ ਭਾਰਤੀ ਫ਼ੌਜ ਦਾ ਜਵਾਨ ਹੋਇਆ ਸ਼ਹੀਦ[/caption] ਇਸ ਗੋਲੀਬਾਰੀ ਵਿੱਚ ਲਕਸ਼ਮਣ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ ਸੀ।ਲਕਸ਼ਮਣ ਇਕ ਬਹਾਦਰ, ਬਹੁਤ ਪ੍ਰੇਰਿਤ ਅਤੇ ਵਧੀਆ ਸਿਪਾਹੀ ਸਨ। [caption id="attachment_472174" align="aligncenter" width="259"]Soldier Killed In Pakistani Firing Along LoC In Jammu and Kashmir's Rajouri district ਪਾਕਿਸਤਾਨ ਵੱਲੋਂ ਕੰਟਰੋਲ ਰੇਖਾ 'ਤੇ ਕੀਤੀ ਫਾਇਰਿੰਗ 'ਚ ਭਾਰਤੀ ਫ਼ੌਜ ਦਾ ਜਵਾਨ ਹੋਇਆ ਸ਼ਹੀਦ[/caption] ਪੜ੍ਹੋ ਹੋਰ ਖ਼ਬਰਾਂ : ਰਿਹਾਨਾ ਤੇ ਕਿਸਾਨਾਂ ਖਿਲਾਫ਼ ਟਵੀਟ ਕਰਨ ਵਾਲੇ ਬਾਲੀਵੁੱਡ ਸਿਤਾਰਿਆਂ ਨੂੰ ਜੈਜ਼ੀ ਬੀ ਨੇ ਦਿੱਤਾ ਠੋਕਵਾਂ ਜਵਾਬ ਰਾਸ਼ਟਰ ਉਨ੍ਹਾਂ ਦੀ ਉੱਤਮ ਕੁਰਬਾਨੀ ਅਤੇ ਡਿਊਟੀ ਪ੍ਰਤੀ ਸਮਰਪਣ ਲਈ ਸਦਾ ਉਨ੍ਹਾਂ ਦਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਜਨਵਰੀ ਵਿਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਗੋਲੀਬਾਰੀ ਵਿਚ ਤਿੰਨ ਫੌਜ ਦੇ ਜਵਾਨ ਮਾਰੇ ਗਏ ਸਨ। -PTCNews


Top News view more...

Latest News view more...