Sat, Apr 27, 2024
Whatsapp

ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ , ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ

Written by  Shanker Badra -- July 19th 2019 08:06 PM -- Updated: July 19th 2019 08:12 PM
ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ , ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ

ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ , ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ

ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ , ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ :ਨਵੀਂ ਦਿੱਲੀ : ਪੰਜਾਬ ਦੇ ਨੌਜਵਾਨ ਅਕਸਰ ਹੀ ਬਾਹਰਲੇ ਮੁਲਕਾਂ ਵੱਲ ਰੁਖ ਕਰ ਰਹੇ ਹਨ ਪਰ ਕਈ ਵਾਰ ਜਾਂਦੇ ਸਾਰ ਹੀ ਕਿਸੇ ਨਾ ਕਿਸੇ ਮੁਸ਼ਕਿਲ 'ਚ ਫਸ ਜਾਂਦੇ ਹਨ ਜਾਂ ਫਿਰ ਕਿਸੇ ਵੱਡੀ ਅਣਹੋਣੀ ਦਾ ਸ਼ਿਕਾਰ ਹੋ ਜਾਦੇ ਹਨ। ਅਜਿਹੀ ਹੀ ਇੱਕ ਅਣਹੋਣੀ ਪੰਜਾਬ ਦੇ ਚਾਰ ਨੌਜਵਾਨਾਂ ਨਾਲ ਵਾਪਰੀ ਹੈ। ਇਹ ਅਣਹੋਣੀ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ। [caption id="attachment_320077" align="aligncenter" width="300"]Som Parkash Visit Foreign Minister , Portugal Indians killed dead bodies Demand for bringing India
ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ , ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ[/caption] ਮਿਲੀ ਜਾਣਕਾਰੀ ਅਨੁਸਾਰ ਪੁਰਤਗਾਲ ਵਿਚ ਹੋਏ ਦਰਦਨਾਕ ਸੜਕ ਹਾਦਸੇ ਵਿਚ 4 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ।ਇਹ ਅਣਹੋਣੀ ਕਾਰ ਦੇ ਇਕ ਦਰਖ਼ਤ ਨਾਲ ਟਕਰਾਉਣ ਕਾਰਨ ਵਾਪਰੀ ਹੈ,ਜਿਸ ਕਰਕੇ ਚਾਰੇ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਸ ਅਣਹੋਣੀ ਸਮੇਂ ਕਾਰ ਵਿਚ ਚਾਰੇ ਨੌਜਵਾਨ ਸਵਾਰ ਸਨ। [caption id="attachment_320075" align="aligncenter" width="300"]Som Parkash Visit Foreign Minister , Portugal Indians killed dead bodies Demand for bringing India
ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ , ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ[/caption] ਇਸ ਦੌਰਾਨ ਹੁਸ਼ਿਆਰਪੁਰ ਤੋਂ ਭਾਜਪਾ ਸਾਂਸਦ ਸੋਮ ਪ੍ਰਕਾਸ਼ ਨੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਡਾਕਟਰ ਐਸ ਜਯਸ਼ੰਕਰ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਹੈ। [caption id="attachment_320079" align="alignnone" width="300"]#SomParkash #ForeignMinister #Portugal #Indianskilled #deadbodies #India ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ , ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮਸ਼ਹੂਰ ਰੈਪਰ ਹਾਰਡ ਕੌਰ ਬਣੀ “ਖਾਲਿਸਤਾਨੀ” ਸਮਰਥਕ ,ਪਰਚਾ ਦਰਜ ,ਦੇਖੋ ਵੀਡੀਓ ਦੱਸ ਦੇਈਏ ਕਿ ਇੱਕ ਦਰਦਨਾਕ ਹਾਦਸੇ 'ਚ ਪੁਰਤਗਾਲ ਦੇ Santo Antonio 'ਚ ਰਹਿਣ ਵਾਲੇ ਚਾਰ ਭਾਰਤੀਆਂ ਦੀ ਮੌਤ ਹੋ ਗਈ ਸੀ , ਜਿਨਾਂ 'ਚੋਂ 3 ਹੁਸ਼ਿਆਰਪੁਰ (ਪੰਜਾਬ ) ਦੇ ਰਹਿਣ ਵਾਲੇ ਸਨ ਅਤੇ ਇਕ ਹਰਿਆਣੇ ਦਾ ਨੌਜਵਾਨ ਹੈ। ਇਨ੍ਹਾਂ ਵਿਚੋਂ ਦੋ ਦੀ ਪਛਾਣ ਰਜਤ ਕੁਮਾਰ ਤੇ ਪ੍ਰਿਤਪਾਲ ਵਜੋਂ ਹੋਈ ਹੈ, ਜੋ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। -PTCNews


Top News view more...

Latest News view more...