Advertisment

ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ , ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ

author-image
Shanker Badra
Updated On
New Update
ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ , ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ
Advertisment
ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ , ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ :ਨਵੀਂ ਦਿੱਲੀ : ਪੰਜਾਬ ਦੇ ਨੌਜਵਾਨ ਅਕਸਰ ਹੀ ਬਾਹਰਲੇ ਮੁਲਕਾਂ ਵੱਲ ਰੁਖ ਕਰ ਰਹੇ ਹਨ ਪਰ ਕਈ ਵਾਰ ਜਾਂਦੇ ਸਾਰ ਹੀ ਕਿਸੇ ਨਾ ਕਿਸੇ ਮੁਸ਼ਕਿਲ 'ਚ ਫਸ ਜਾਂਦੇ ਹਨ ਜਾਂ ਫਿਰ ਕਿਸੇ ਵੱਡੀ ਅਣਹੋਣੀ ਦਾ ਸ਼ਿਕਾਰ ਹੋ ਜਾਦੇ ਹਨ। ਅਜਿਹੀ ਹੀ ਇੱਕ ਅਣਹੋਣੀ ਪੰਜਾਬ ਦੇ ਚਾਰ ਨੌਜਵਾਨਾਂ ਨਾਲ ਵਾਪਰੀ ਹੈ। ਇਹ ਅਣਹੋਣੀ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ। Som Parkash Visit Foreign Minister , Portugal Indians killed dead bodies Demand for bringing India

ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ , ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ ਮਿਲੀ ਜਾਣਕਾਰੀ ਅਨੁਸਾਰ ਪੁਰਤਗਾਲ ਵਿਚ ਹੋਏ ਦਰਦਨਾਕ ਸੜਕ ਹਾਦਸੇ ਵਿਚ 4 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ।ਇਹ ਅਣਹੋਣੀ ਕਾਰ ਦੇ ਇਕ ਦਰਖ਼ਤ ਨਾਲ ਟਕਰਾਉਣ ਕਾਰਨ ਵਾਪਰੀ ਹੈ,ਜਿਸ ਕਰਕੇ ਚਾਰੇ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਸ ਅਣਹੋਣੀ ਸਮੇਂ ਕਾਰ ਵਿਚ ਚਾਰੇ ਨੌਜਵਾਨ ਸਵਾਰ ਸਨ।
Advertisment
Som Parkash Visit Foreign Minister , Portugal Indians killed dead bodies Demand for bringing India

ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ , ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ ਇਸ ਦੌਰਾਨ ਹੁਸ਼ਿਆਰਪੁਰ ਤੋਂ ਭਾਜਪਾ ਸਾਂਸਦ ਸੋਮ ਪ੍ਰਕਾਸ਼ ਨੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਡਾਕਟਰ ਐਸ ਜਯਸ਼ੰਕਰ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਹੈ। #SomParkash #ForeignMinister #Portugal #Indianskilled #deadbodies #India ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ , ਪੁਰਤਗਾਲ ਵਿਚ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮਸ਼ਹੂਰ ਰੈਪਰ ਹਾਰਡ ਕੌਰ ਬਣੀ “ਖਾਲਿਸਤਾਨੀ” ਸਮਰਥਕ ,ਪਰਚਾ ਦਰਜ ,ਦੇਖੋ ਵੀਡੀਓ ਦੱਸ ਦੇਈਏ ਕਿ ਇੱਕ ਦਰਦਨਾਕ ਹਾਦਸੇ 'ਚ ਪੁਰਤਗਾਲ ਦੇ Santo Antonio 'ਚ ਰਹਿਣ ਵਾਲੇ ਚਾਰ ਭਾਰਤੀਆਂ ਦੀ ਮੌਤ ਹੋ ਗਈ ਸੀ , ਜਿਨਾਂ 'ਚੋਂ 3 ਹੁਸ਼ਿਆਰਪੁਰ (ਪੰਜਾਬ ) ਦੇ ਰਹਿਣ ਵਾਲੇ ਸਨ ਅਤੇ ਇਕ ਹਰਿਆਣੇ ਦਾ ਨੌਜਵਾਨ ਹੈ। ਇਨ੍ਹਾਂ ਵਿਚੋਂ ਦੋ ਦੀ ਪਛਾਣ ਰਜਤ ਕੁਮਾਰ ਤੇ ਪ੍ਰਿਤਪਾਲ ਵਜੋਂ ਹੋਈ ਹੈ, ਜੋ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment