Advertisment

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਮੈਂਬਰਾਂ ਨਾਲ ਕਰੇਗੀ ਮੀਟਿੰਗ  

author-image
Shanker Badra
Updated On
New Update
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਮੈਂਬਰਾਂ ਨਾਲ ਕਰੇਗੀ ਮੀਟਿੰਗ  
Advertisment
ਨਵੀਂ ਦਿੱਲੀ : ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਦੇਸ਼ 'ਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ’ਤੇ ਚਰਚਾ ਕਰਨ ਲਈ ਪਾਰਟੀ ਦੇ ਲੋਕ ਸਭਾ ਮੈਂਬਰਾਂ ਦੇ ਨਾਲ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਇਕ ਬੈਠਕ ਕਰੇਗੀ। Sonia Gandhi to hold virtual meeting with Congress Lok Sabha MPs on Friday ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਮੈਂਬਰਾਂ ਨਾਲਕਰੇਗੀਮੀਟਿੰਗ ਪੜ੍ਹੋ ਹੋਰ ਖ਼ਬਰਾਂ :
Advertisment
ਕੇਂਦਰ ਸਰਕਾਰ 2 ਮਹੀਨੇ ਮੁਫ਼ਤ ਦੇਵੇਗੀ ਰਾਸ਼ਨ , ਜੇਕਰ ਡਿੱਪੂ ਵਾਲਾ ਰਾਸ਼ਨ ਦੇਣ ਤੋਂ ਕਰੇ ਇੰਨਕਾਰ ਤਾਂ ਇੱਥੇ ਕਰੋ ਤਰੁੰਤ ਸ਼ਿਕਾਇਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਨਾਲ-ਨਾਲ ਸੰਸਦ ਮੈਂਬਰਾਂ ਵੱਲੋਂ ਆਪਣੇ ਸੰਸਦੀ ਹਲਕੇ ਵਿੱਚ ਕੀਤੇ ਕੰਮ ਅਤੇ ਟੀਕਾਕਰਣ ਦੀ ਰਿਪੋਰਟ ਮੰਗੀ ਜਾਵੇਗੀ। ਉਸ ਤੋਂ ਪਹਿਲਾਂ ਵੀ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਕਈ ਬੈਠਕਾਂ ਕੀਤੀਆਂ ਜਾ ਚੁੱਕੀਆਂ ਹਨ। Sonia Gandhi to hold virtual meeting with Congress Lok Sabha MPs on Friday ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਮੈਂਬਰਾਂ ਨਾਲਕਰੇਗੀਮੀਟਿੰਗ ਦੱਸ ਦਈਏ ਕਿ ਕਾਂਗਰਸ ਪਾਰਟੀ ਵੱਲੋ ਕਈ ਵਾਰ ਭਾਰਤ ਸਰਕਾਰ ’ਤੇ ਕੋਰੋਨਾ ਦੀ ਸਥਿਤੀ ਕੰਟਰੋਲ ਨਾ ਕਰ ਪਾਉਣ ਦਾ ਵੀ ਦੋਸ਼ ਲਗਾਇਆ ਜਾ ਚੁੱਕਾ ਹੈ। ਪਾਰਟੀ ਨੇਤਾ ਰਾਹੁਲ ਗਾਂਧੀ ਵੱਲੋ ਸੋਸ਼ਲ ਮੀਡੀਆ ’ਤੇ ਕਈ ਵਾਰ ਕੋਰੋਨਾ ਨੂੰ ਲੈ ਕੇ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। Sonia Gandhi to hold virtual meeting with Congress Lok Sabha MPs on Friday ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਮੈਂਬਰਾਂ ਨਾਲਕਰੇਗੀਮੀਟਿੰਗ ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ    ਦੱਸ ਦਈਏ ਕਿ ਦੇਸ਼ ’ਚ ਅੱਜ ਵੀ ਕੋਰੋਨਾ ਮਾਮਲਿਆਂ ਦਾ ਰਿਕਾਰਡ ਟੁੱਟਾ ਹੈ। ਭਾਰਤ ’ਚ ਪਿਛਲੇ 24 ਘੰਟਿਆਂ ’ਚ 4,12,262 ਨਵੇਂ ਮਾਮਲੇ ਆਏ ਤੇ 3,980 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਹੁਣ ਤਕ ਦੇਸ਼ ਦੇ ਕੁੱਲ ਸੰਕ੍ਰਮਿਤਾਂ ਦਾ ਅੰਕੜਾ 2,10,77,410 ਹੋ ਗਿਆ ਹੈ ਤੇ ਕੁੱਲ ਮਰਨ ਵਾਲਿਆਂ ਦੀ ਗਿਣਤੀ 2,30,168 ਹੋ ਗਈ ਹੈ। -PTCNews publive-image-
sonia-gandhi india-coronavirus virtual-meeting congress-lok-sabha-mps
Advertisment

Stay updated with the latest news headlines.

Follow us:
Advertisment