
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ BCCI ਪ੍ਰਧਾਨ ਸੌਰਵ ਗਾਂਗੁਲੀ ਨੂੰ ਫਿਰ ਤੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਭਰਤੀ ਕੀਤਾ ਜਾ ਸਕਦਾ ਹੈ। ਸ਼ਾਤੀ ’ਚ ਦਰਦ ਦੀ ਸ਼ਿਕਾਈਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚ ਲਿਜਾਇਆ ਗਿਆ ਹੈ। ਜਿਥੇ ਉਹਨਾਂ ਦਾ ਚੈੱਕਅਪ ਕੀਤਾ ਗਿਆ।READ MORE : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਵਿਗੜੀ ਸਿਹਤ, ਹਸਪਤਾਲ ‘ਚ ਦਾਖਲ
ਇਕ ਮਹੀਨੇ ‘ਚ ਉਹਨਾਂ ਨੂੰ ਦੂਜੀ ਵਾਰ ਹਸਪਤਾਲ ਲਿਜਾਇਆ ਗਿਆ ਹੈ ,ਹਾਲ ਹੀ ’ਚ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਸੀ, ਜਿਸ ਤੋਂ ਬਾਅਦ ਠੀਕ ਹੋ ਕੇ ਘਰ ਵਾਪਸ ਆਏ ਸੀ। ਨਿਊਜ਼ ਏਜੰਸੀ ਏਐੱਨਆਈ ਦੀ ਮੰਨੀਏ ਤਾਂ ਸ਼ਾਤੀ ’ਚ ਦਰਦ ਦੀ ਸ਼ਿਕਾਈਤ ਤੋਂ ਬਾਅਦ ਬੀਸੀਸੀਆਈ ਪ੍ਰਮੁੱਖ ਸੌਰਵ ਗਾਂਗੁਲੀ ਨੂੰ ਕੋਲਕਾਤਾਲ ਦੇ Apollo Hospital ਲਿਜਾਇਆ ਗਿਆ।
“Sourav Ganguly has come for a checkup of his cardiac condition. There is no change in his parameters since his last hospitalization & his vital parameters are stable”: Apollo Hospitals, Kolkata issues statement on #SouravGanguly
Latest updates: https://t.co/tqeJPcLOP7
— CricketNext (@cricketnext) January 27, 2021
ਸੌਰਵ ਗਾਂਗੁਲੀ ਨੂੰ ਇਸ ਤੋਂ ਪਹਿਲਾਂ 2 ਜਨਵਰੀ ਨੂੰ ਸ਼ਾਤੀ ’ਚ ਦਰਦ ਦੀ ਸ਼ਿਕਾਈਤ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕੋਲਕਾਤਾ ਦੇ ਹੀ ਵੁਡਲੈਂਡ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਐਂਜੀਓਪਲਾਸਟੀ ਹੋਈ ਸੀ। ਉਸ ਦੌਰਾਨ ਡਾਕਟਰ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਸ਼ਾਤੀ ’ਚ ਦੋ ਬਲਾਕੇਜ ਹੈ, ਜਿਸ ਦੇ ਲਈ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ।
ਪੜ੍ਹੋ ਹੋਰ ਖ਼ਬਰਾਂ : 23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਗਵਰਨਰ ਹਾਊਸ ਤੱਕ ਕੀਤਾ ਜਾਵੇਗਾ ਮਾਰਚ : ਦਰਸ਼ਨ ਪਾਲ
Apollo Hospitals ਸੌਰਵ ਗਾਂਗੁਲੂ ਨੂੰ ਇਲਾਜ ਤੋਂ ਬਾਅਦ 7 ਜਨਵਰੀ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਸੀ, ਪਰ ਹੁਣ 20 ਦਿਨ ਤੋਂ ਬਾਅਦ ਫਿਰ ਤੋਂ ਉਨ੍ਹਾਂ ਨੂੰ ਦਿੱਕਤ ਹੋਈ ਹੈ।