Sat, Apr 27, 2024
Whatsapp

ਸਪੀਕਰ ਕੁਲਤਾਰ ਸਿੰਘ ਸੰਧਵਾ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

Written by  Riya Bawa -- July 04th 2022 03:21 PM
ਸਪੀਕਰ ਕੁਲਤਾਰ ਸਿੰਘ ਸੰਧਵਾ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸਪੀਕਰ ਕੁਲਤਾਰ ਸਿੰਘ ਸੰਧਵਾ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਉਨ੍ਹਾਂ ਨੇ ਆਮ ਸੰਗਤਾਂ ਦੀ ਤਰਾਂ ਕਤਾਰ ਵਿਚ ਖੜ ਕੇ ਕੜਾਹ ਪ੍ਰਸ਼ਾਦ ਦੀ ਦੇਗ ਲਈ ਅਤੇ ਤਖਤ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਇਥੇ ਉਨ੍ਹਾਂ ਨੇ ਕੀਰਤਨ ਸਰਵਣ ਕੀਤਾ। ਉਨ੍ਹਾਂ ਨੇ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਮਿਲਿਆ ਹੈ, ਅਸੀ ਭਾਗਾਂ ਵਾਲੇ ਹਾਂ ਜੋ ਇਸ ਸਥਾਨ ਤੇ ਮੱਥਾ ਟੇਕਣ ਲਈ ਆਉਦੇ ਹਾਂ। ਇਸ ਤੋ ਪਹਿਲਾ ਵੀ ਦੋਵੇਂ ਆਗੂ ਮੰਤਰੀ ਮੰਡਲ ਦੇ ਗਠਨ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਇਹ ਵੀ ਪੜ੍ਹੋ: Amarnath Yatra 2022: 7,200 ਤੋਂ ਵੱਧ ਸ਼ਰਧਾਲੂਆਂ ਦਾ ਜੱਥਾ ਅਮਰਨਾਥ ਯਾਤਰਾ ਲਈ ਰਵਾਨਾ -PTC News


Top News view more...

Latest News view more...