Thu, Apr 25, 2024
Whatsapp

ਚੰਡੀਗੜ੍ਹ 'ਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਪੱਤਰਕਾਰਾਂ ਨੇ ਕੀਤਾ ਬਾਈਕਾਟ

Written by  Shanker Badra -- May 03rd 2018 02:25 PM -- Updated: May 03rd 2018 02:40 PM
ਚੰਡੀਗੜ੍ਹ 'ਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਪੱਤਰਕਾਰਾਂ ਨੇ ਕੀਤਾ ਬਾਈਕਾਟ

ਚੰਡੀਗੜ੍ਹ 'ਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਪੱਤਰਕਾਰਾਂ ਨੇ ਕੀਤਾ ਬਾਈਕਾਟ

ਚੰਡੀਗੜ੍ਹ 'ਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਪੱਤਰਕਾਰਾਂ ਨੇ ਕੀਤਾ ਬਾਈਕਾਟ:ਪੰਜਾਬ ਦੇ ਖੇਡ ਮੰਤਰੀ ਅਤੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦਾ ਚੰਡੀਗੜ੍ਹ ਵਿੱਚ ਪੱਤਰਕਾਰਾਂ ਨੇ ਬਾਈਕਾਟ ਕੀਤਾ ਹੈ।Sports Minister Rana Gurmeet Singh Sodhi Press Boycottਪੱਤਰਕਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਰਾਣਾ ਗੁਰਮੀਤ ਸਿੰਘ ਸੋਢੀ ਨੇ 1:30 ਵਜੇ ਚੰਡੀਗੜ੍ਹ ਦੇ ਪੰਜਾਬ ਸਿਵਲ ਸਕੱਤਰੇਤ ਵਿੱਚ ਪ੍ਰੈਸ ਵਾਰਤਾ ਰੱਖੀ ਸੀ ਪਰ ਗੁਰਮੀਤ ਸਿੰਘ ਸੋਢੀ ਆਪਣੇ ਦਿੱਤੇ ਟਾਈਮ 'ਤੇ ਪਹੁੰਚੇ ਨਹੀਂ। Sports Minister Rana Gurmeet Singh Sodhi Press Boycottਜਿਸ ਤੋਂ ਬਾਅਦ ਪੱਤਰਕਾਰਾਂ ਨੇ ਗੁਰਮੀਤ ਸਿੰਘ ਸੋਢੀ ਦਾ ਬਾਈਕਾਟ ਕੀਤਾ ਹੈ। -PTCNews


  • Tags

Top News view more...

Latest News view more...