Sat, Apr 20, 2024
Whatsapp

ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਸਮਾਗਮ

Written by  Shanker Badra -- June 06th 2019 10:11 AM
ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਸਮਾਗਮ

ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਸਮਾਗਮ

ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਸਮਾਗਮ:ਅੰਮ੍ਰਿਤਸਰ : ਜੂਨ 1984 ਨੂੰ ਭਾਰਤ ਸਰਕਾਰ ਵੱਲੋਂ ਕੀਤੇ ਗਏ ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਨੂੰ ਸਮਰਪਿਤ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ।ਇਸ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਸ਼ੁਰੂ ਹੋਏ ਸਨ ,ਜਿਸ ਦੇ ਅੱਜ ਸਵੇਰੇ ਭੋਗ ਪਾਏ ਗਏ ਹਨ।ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਨੇ ਰੱਬੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਹੈ। [caption id="attachment_303870" align="aligncenter" width="300"]Sri Akal Takhat Sahib 35th Anniversary of June 1984 Ghallughara ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਸਮਾਗਮ[/caption] ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਗਏ ਇਸ ਸਮਾਗਮ ਵਿਚ ਸਮੂਹ ਸਿੱਖ ਜੱਥੇਬੰਦੀਆਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਸਿੱਖ ਸੰਗਤਾਂ ਪਹੁੰਚੀਆਂ ਹਨ।ਇਸ ਸਮਾਗਮ ਦੌਰਾਨ ਪਹੁੰਚੀਆਂ ਸਿੱਖ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ ਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। [caption id="attachment_303871" align="aligncenter" width="300"]Sri Akal Takhat Sahib 35th Anniversary of June 1984 Ghallughara ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਸਮਾਗਮ[/caption] ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਸਨ।ਓਥੇ ਪੰਜਾਬ ਪੁਲਿਸ ਦੇ 4000 ਦੇ ਕਰੀਬ ਜਵਾਨ ਅਤੇ ਪੈਰਾ ਮਿਲਟਰੀ ਫ਼ੋਰਸਾਂ ਦੀਆਂ 3 ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਸਨ। [caption id="attachment_303873" align="aligncenter" width="300"]Sri Akal Takhat Sahib 35th Anniversary of June 1984 Ghallughara ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਸਮਾਗਮ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਟਿਆਲਾ ਦੇ ਬੱਸ ਸਟੈਂਡ ਨੇੜੇ ਬੱਤੀਆਂ ‘ਤੇ ਗੱਡੀਆਂ ‘ਚ ਗੱਡੀਆਂ ਵੱਜੀਆਂ , ਕਈ ਗੱਡੀਆਂ ਦਾ ਹੋਇਆ ਨੁਕਸਾਨ ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ,ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਜਥੇਦਾਰ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ,ਟਕਸਾਲਾਂ, ਕਾਰ ਸੇਵਾ ਸੰਪਰਦਾਵਾਂ ਤੇ ਸਿੱਖ ਸੰਸਥਾਵਾਂ ਦੇ ਮੁਖੀ, ਸ਼੍ਰੋਮਣੀ ਕਮੇਟੀ ਮੈਂਬਰ ਤੇ ਸਟਾਫ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ। -PTCNews


Top News view more...

Latest News view more...