Thu, May 16, 2024
Whatsapp

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਪੂਰਨ ਸਿੰਘ ਦਾ ਦਿਹਾਂਤ

Written by  Shanker Badra -- September 25th 2019 10:36 AM
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਪੂਰਨ ਸਿੰਘ ਦਾ ਦਿਹਾਂਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਪੂਰਨ ਸਿੰਘ ਦਾ ਦਿਹਾਂਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਪੂਰਨ ਸਿੰਘ ਦਾ ਦਿਹਾਂਤ:ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਪੂਰਨ ਸਿੰਘ ਦਾ ਦਿਹਾਂਤ ਹੋ ਗਿਆ ਹੈ। [caption id="attachment_343365" align="aligncenter" width="300"]Sri Akal Takht Sahib Former Jathedar Giani Puran Singh Death ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਪੂਰਨ ਸਿੰਘ ਦਾ ਦਿਹਾਂਤ[/caption] ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 11:00 ਵਜੇ ਸ਼ੋਕ ਸਭਾ ਹੋਵੇਗੀ। [caption id="attachment_343363" align="aligncenter" width="300"]Sri Akal Takht Sahib Former Jathedar Giani Puran Singh Death ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਪੂਰਨ ਸਿੰਘ ਦਾ ਦਿਹਾਂਤ[/caption] ਮਿਲੀ ਜਾਣਕਾਰੀ ਮੁਤਾਬਕ ਗਿਆਨੀ ਪੂਰਨ ਸਿੰਘ ਦਾ ਅੰਤਿਮ ਸਸਕਾਰ ਗੁਰਦੁਆਰਾ ਸ਼ਹਿਦਗੰਜ ਬਾਬਾ ਦੀਪ ਸਿੰਘ ਨੇੜਲੇ ਸ਼ਮਸ਼ਾਨਘਾਟ ਵਿਖੇ ਕੱਲ ਦੁਪਹਿਰ 12 ਵਜੇ ਕੀਤਾ ਜਾਵੇਗਾ। -PTCNews


Top News view more...

Latest News view more...

LIVE CHANNELS