ਰਿਸ਼ਤੇ ਹੋਏ ਤਾਰ-ਤਾਰ, ਦਿਓਰ ਵਲੋਂ ਭਰਜਾਈ ਨਾਲ ਬਲਾਤਕਾਰ

By Jashan A - June 04, 2019 3:06 pm

ਰਿਸ਼ਤੇ ਹੋਏ ਤਾਰ-ਤਾਰ, ਦਿਓਰ ਵਲੋਂ ਭਰਜਾਈ ਨਾਲ ਬਲਾਤਕਾਰ,ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ 'ਚ ਆਏ ਦਿਨ ਦਿਨ ਜਬਰ ਜ਼ਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਹੁਣ ਤੱਕ ਕਈ ਧੀਆਂ ਇਸ ਅੱਗ 'ਚ ਸੜ੍ਹ ਕੇ ਸੁਆਹ ਹੋ ਚੁੱਕੀਆਂ ਹਨ।

asr ਰਿਸ਼ਤੇ ਹੋਏ ਤਾਰ-ਤਾਰ, ਦਿਓਰ ਵਲੋਂ ਭਰਜਾਈ ਨਾਲ ਬਲਾਤਕਾਰ

ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਦਿਓਰ ਨੇ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੱਤਾ। ਦਿਓਰ ਨੇ ਘਰ ਵਿਚ ਦਾਖਲ ਹੋ ਕੇ ਆਪਣੀ ਮਾਂ ਸਮਾਨ ਭਰਜਾਈ ਨਾਲ ਬਲਾਤਕਾਰ ਦੀ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ।

ਹੋਰ ਪੜ੍ਹੋ:ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਹਾਈਕੋਰਟ ਵੱਲੋਂ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੂੰ ਵੱਡੀ ਰਾਹਤ

ਇਸ ਦੌਰਾਨ ਉਕਤ ਨੇ ਮਹਿਲਾ ਨੂੰ ਪੁਲਿਸ ਨੂੰ ਸ਼ਿਕਾਇਤ ਕਰਨ 'ਤੇ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।ਪੀੜਤ ਮਹਿਲਾ ਨੇ ਪੁਲਿਸ ਪ੍ਰਸ਼ਾਸਨ 'ਤੇ ਮੁਲਜ਼ਮ ਖਿਲਾਫ ਕਾਰਵਾਈ ਨਾ ਕਰਨ ਦਾ ਦੋਸ਼ ਵੀ ਲਗਾਇਆ ਹੈ।

asr ਰਿਸ਼ਤੇ ਹੋਏ ਤਾਰ-ਤਾਰ, ਦਿਓਰ ਵਲੋਂ ਭਰਜਾਈ ਨਾਲ ਬਲਾਤਕਾਰ

ਦੂਜੇ ਪਾਸੇ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

-PTC News

adv-img
adv-img