Fri, Apr 26, 2024
Whatsapp

ਸ੍ਰੀ ਅੰਮ੍ਰਿਤਸਰ ਸਾਹਿਬ: ਕਸਟਮ ਵਿਭਾਗ ਨੂੰ ਮਿਲੀ ਵੱਡੀ ਸਫਲਤਾ, ਕੌਮਾਂਤਰੀ ਹਵਾਈ ਅੱਡੇ ਤੋਂ 1 ਕਿੱਲੋ ਸੋਨੇ ਸਮੇਤ ਸਰਕਾਰੀ ਮੁਲਾਜ਼ਮ ਨੂੰ ਦਬੋਚਿਆ

Written by  Jashan A -- March 24th 2019 04:59 PM
ਸ੍ਰੀ ਅੰਮ੍ਰਿਤਸਰ ਸਾਹਿਬ: ਕਸਟਮ ਵਿਭਾਗ ਨੂੰ ਮਿਲੀ ਵੱਡੀ ਸਫਲਤਾ, ਕੌਮਾਂਤਰੀ ਹਵਾਈ ਅੱਡੇ ਤੋਂ 1 ਕਿੱਲੋ ਸੋਨੇ ਸਮੇਤ ਸਰਕਾਰੀ ਮੁਲਾਜ਼ਮ ਨੂੰ ਦਬੋਚਿਆ

ਸ੍ਰੀ ਅੰਮ੍ਰਿਤਸਰ ਸਾਹਿਬ: ਕਸਟਮ ਵਿਭਾਗ ਨੂੰ ਮਿਲੀ ਵੱਡੀ ਸਫਲਤਾ, ਕੌਮਾਂਤਰੀ ਹਵਾਈ ਅੱਡੇ ਤੋਂ 1 ਕਿੱਲੋ ਸੋਨੇ ਸਮੇਤ ਸਰਕਾਰੀ ਮੁਲਾਜ਼ਮ ਨੂੰ ਦਬੋਚਿਆ

ਸ੍ਰੀ ਅੰਮ੍ਰਿਤਸਰ ਸਾਹਿਬ: ਕਸਟਮ ਵਿਭਾਗ ਨੂੰ ਮਿਲੀ ਵੱਡੀ ਸਫਲਤਾ, ਕੌਮਾਂਤਰੀ ਹਵਾਈ ਅੱਡੇ ਤੋਂ 1 ਕਿੱਲੋ ਸੋਨੇ ਸਮੇਤ ਸਰਕਾਰੀ ਮੁਲਾਜ਼ਮ ਨੂੰ ਦਬੋਚਿਆ,ਸ੍ਰੀ ਅੰਮ੍ਰਿਤਸਰ ਸਾਹਿਬ: ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਕਸਟਮ ਵਿਭਾਗ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋ ਉਹਨਾਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਇੱਕ ਕਿੱਲੋ ਸੋਨੇ ਸਮੇਤ ਸਰਕਾਰੀ ਮੁਲਾਜ਼ਮ ਨੂੰ ਗਿਰਫ਼ਤਾਰ ਕੀਤਾ। [caption id="attachment_273660" align="aligncenter" width="300"]asr ਸ੍ਰੀ ਅੰਮ੍ਰਿਤਸਰ ਸਾਹਿਬ: ਕਸਟਮ ਵਿਭਾਗ ਨੂੰ ਮਿਲੀ ਵੱਡੀ ਸਫਲਤਾ, ਕੌਮਾਂਤਰੀ ਹਵਾਈ ਅੱਡੇ ਤੋਂ 1 ਕਿੱਲੋ ਸੋਨੇ ਸਮੇਤ ਸਰਕਾਰੀ ਮੁਲਾਜ਼ਮ ਨੂੰ ਦਬੋਚਿਆ[/caption] ਮਿਲੀ ਜਾਣਕਾਰੀ ਮੁਤਾਬਕ ਇਹ ਸੋਨਾ ਦੁਬਈ ਤੋਂ ਆਈ ਉਡਾਣ ਰਾਹੀਂ ਲਿਆਂਦਾ ਗਿਆ ਸੀ ਅਤੇ ਸਰਕਾਰੀ ਮੁਲਾਜ਼ਮ ਏਅਰਪੋਰਟ ਤੋਂ ਸੋਨਾ ਬਾਹਰ ਲੈ ਕੇ ਜਾਣ ਦੀ ਤਾਕ 'ਚ ਸੀ। ਹੋਰ ਪੜ੍ਹੋ: ਅਕਸ਼ਰਧਾਮ ਮੰਦਰ ‘ਤੇ ਹੋਏ ਅੱਤਵਾਦੀ ਹਮਲੇ ਦਾ ਦੋਸ਼ੀ ਅਹਿਮਦਾਬਾਦ ਹਵਾਈ ਅੱਡੇ ਤੋਂ ਗ੍ਰਿਫ਼ਤਾਰ [caption id="attachment_273659" align="aligncenter" width="300"]asr ਸ੍ਰੀ ਅੰਮ੍ਰਿਤਸਰ ਸਾਹਿਬ: ਕਸਟਮ ਵਿਭਾਗ ਨੂੰ ਮਿਲੀ ਵੱਡੀ ਸਫਲਤਾ, ਕੌਮਾਂਤਰੀ ਹਵਾਈ ਅੱਡੇ ਤੋਂ 1 ਕਿੱਲੋ ਸੋਨੇ ਸਮੇਤ ਸਰਕਾਰੀ ਮੁਲਾਜ਼ਮ ਨੂੰ ਦਬੋਚਿਆ[/caption] ਵਿਭਾਗ ਵੱਲੋਂ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਸੋਨੇ ਦੀ ਤਸਕਰੀ ਦੇ ਮਾਸਟਰ ਮਾਈਂਡ ਦਾ ਖੁਲਾਸਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। -PTC News


Top News view more...

Latest News view more...