Sat, Apr 20, 2024
Whatsapp

ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼, ਸ਼੍ਰੋਮਣੀ ਅਕਾਲੀ ਦਲ ਮਾਝਾ 'ਚ ਕਰੇਗਾ 2 ਵਿਸ਼ਾਲ ਰੈਲੀਆਂ, ਪਾਰਟੀ ਦੇ ਦਿੱਗਜ਼ ਆਗੂ ਕਰਨਗੇ ਸ਼ਿਰਕਤ

Written by  Jashan A -- April 04th 2019 08:15 AM -- Updated: April 04th 2019 04:08 PM
ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼, ਸ਼੍ਰੋਮਣੀ ਅਕਾਲੀ ਦਲ ਮਾਝਾ 'ਚ ਕਰੇਗਾ 2 ਵਿਸ਼ਾਲ ਰੈਲੀਆਂ, ਪਾਰਟੀ ਦੇ ਦਿੱਗਜ਼ ਆਗੂ ਕਰਨਗੇ ਸ਼ਿਰਕਤ

ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼, ਸ਼੍ਰੋਮਣੀ ਅਕਾਲੀ ਦਲ ਮਾਝਾ 'ਚ ਕਰੇਗਾ 2 ਵਿਸ਼ਾਲ ਰੈਲੀਆਂ, ਪਾਰਟੀ ਦੇ ਦਿੱਗਜ਼ ਆਗੂ ਕਰਨਗੇ ਸ਼ਿਰਕਤ

ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼, ਸ਼੍ਰੋਮਣੀ ਅਕਾਲੀ ਦਲ ਮਾਝਾ 'ਚ ਕਰੇਗਾ 2 ਵਿਸ਼ਾਲ ਰੈਲੀਆਂ, ਪਾਰਟੀ ਦੇ ਦਿੱਗਜ਼ ਆਗੂ ਕਰਨਗੇ ਸ਼ਿਰਕਤ,ਸ੍ਰੀ ਅੰਮ੍ਰਿਤਸਰ ਸਾਹਿਬ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹਲਕਾ ਵਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। [caption id="attachment_278235" align="aligncenter" width="300"]sad ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼, ਸ਼੍ਰੋਮਣੀ ਅਕਾਲੀ ਦਲ ਮਾਝਾ 'ਚ ਕਰੇਗਾ 2 ਵਿਸ਼ਾਲ ਰੈਲੀਆਂ, ਪਾਰਟੀ ਦੇ ਦਿੱਗਜ਼ ਆਗੂ ਕਰਨਗੇ ਸ਼ਿਰਕਤ[/caption] ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿੱਚ ਹਲਕਾ ਵਾਰ ਕੀਤੀਆਂ ਜਾ ਰਹੀਆਂ ਰੈਲੀਆਂ ਤਹਿਤ ਅੱਜ ਮਾਝਾ 'ਚ 2 ਵਿਸ਼ਾਲ ਰੈਲੀਆਂ ਕੀਤੀਆਂ ਜਾਣਗੀਆਂ। ਅਕਾਲੀ ਦਲ ਮਾਝਾ ਦੇ ਅਟਾਰੀ ਅਤੇ ਰਾਜਾਸਾਂਸੀ 'ਚ ਰੈਲੀਆਂ ਕਰੇਗਾ। ਇਹਨਾਂ ਵਿਸ਼ਾਲ ਰੈਲੀਆਂ ‘ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਸ਼ਿਰਕਤ ਕਰਨਗੇ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਉਣ ਲਈ ਪੰਜਾਬ ਪੱਧਰ ‘ਤੇ ਅੱਜ ਰੋਸ ਮੁਜ਼ਾਹਰੇ [caption id="attachment_278236" align="aligncenter" width="300"]sad ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼, ਸ਼੍ਰੋਮਣੀ ਅਕਾਲੀ ਦਲ ਮਾਝਾ 'ਚ ਕਰੇਗਾ 2 ਵਿਸ਼ਾਲ ਰੈਲੀਆਂ, ਪਾਰਟੀ ਦੇ ਦਿੱਗਜ਼ ਆਗੂ ਕਰਨਗੇ ਸ਼ਿਰਕਤ[/caption] ਰੈਲੀਆਂ ਨੂੰ ਲੈ ਕੇ ਪਾਰਟੀ ਵਰਕਰਾਂ ‘ਚ ਕਾਫੀ ਉਤਸ਼ਾਹ ਜਤਾਇਆ ਜਾ ਰਿਹਾ ਹੈ ਅਤੇ ਲੋਕਾਂ ਦੇ ਆਉਣ ਜਾਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਤਾਧਿਰ ਕਾਂਗਰਸ ‘ਤੇ ਵੀ ਨਿਸ਼ਾਨੇ ਸਾਧੇ ਜਾਣਗੇ ਅਤੇ ਕਾਂਗਰਸ ਸਰਕਾਰ ਵੱਲੋ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਨਾਕਾਮੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। [caption id="attachment_278237" align="aligncenter" width="300"]sad ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼, ਸ਼੍ਰੋਮਣੀ ਅਕਾਲੀ ਦਲ ਮਾਝਾ 'ਚ ਕਰੇਗਾ 2 ਵਿਸ਼ਾਲ ਰੈਲੀਆਂ, ਪਾਰਟੀ ਦੇ ਦਿੱਗਜ਼ ਆਗੂ ਕਰਨਗੇ ਸ਼ਿਰਕਤ[/caption] ਜ਼ਿਕਰ ਏ ਖਾਸ ਹੈ ਕਿ ਪਿਛਲੇ ਦਿਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਖੇ 3 ਵਿਸ਼ਾਲ ਰੈਲੀਆਂ ਅਤੇ ਖੰਨਾ ਅਤੇ ਅਮਰਗੜ੍ਹ 2 ਕੀਤੀਆਂ ਗਈਆਂ ਸਨ। -PTC News


Top News view more...

Latest News view more...