Fri, Apr 26, 2024
Whatsapp

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਸਮਾਗਮ (ਤਸਵੀਰਾਂ)

Written by  Jashan A -- July 11th 2019 10:11 AM
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਸਮਾਗਮ (ਤਸਵੀਰਾਂ)

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਸਮਾਗਮ (ਤਸਵੀਰਾਂ)

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਸਮਾਗਮ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਜਿਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਸਮਾਗਮ 'ਚ ਜਿਥੇ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ, ਉਥੇ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਮੁਖੀ ਦਮਦਮੀ ਟਕਸਾਲ ਬਾਬਾ ਹਰਨਾਮ ਸਿੰਘ ਖਾਲਸਾ ਸਮੇਤ ਅਨੇਕਾਂ ਪੰਥਕ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਹੋਰ ਪੜ੍ਹੋ:ਸੁਖਬੀਰ ਬਾਦਲ ਨੇ ਰਾਹੁਲ ਗਾਂਧੀ ਨੂੰ ਜਗਦੀਸ਼ ਟਾਈਟਲਰ ਤੇ ਕਮਲ ਨਾਥ ਸਬੰਧੀ ਪੁੱਛੇ ਇਹ ਸਵਾਲ ਤੁਹਾਨੂੰ ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰ ਤੋਂ ਵੱਡੀ ਗਿਣਤੀ 'ਚ ਸੰਗਤਾਂ ਪਹੁੰਚ ਰਹੀਆਂ ਹਨ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਉਥੇ ਹੀ ਤੜਕਸਾਰ ਤੋਂ ਹੀ ਸੰਗਤਾਂ ਵੱਲੋਂ ਆਪਣੀ ਬਣਦੀ ਸੇਵਾ ਨਿਭਾਈ ਜਾ ਰਹੀ ਹੈ। -PTC News


Top News view more...

Latest News view more...