Sat, Apr 20, 2024
Whatsapp

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Written by  Jashan A -- January 26th 2020 06:08 PM
ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ,ਸ੍ਰੀ ਅੰਮ੍ਰਿਤਸਰ ਸਾਹਿਬ: ਸਿੱਖਾਂ ਦੇ ਮਹਾਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਸ਼ਹੀਦ ਗੰਜ ਗੁਰਦੁਆਰਾ ਚਾਟੀਵਿੰਡ ਚੌਂਕ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। Baba Deep Singh Ji Nagar Kirtanਇਸ ਮਹਾਨ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ। ਹੋਰ ਪੜ੍ਹੋ: ਸਿੱਖ ਇਤਿਹਾਸ :ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ Baba Deep Singh Ji Nagar Kirtanਇਸ ਮੌਕੇ ਵੱਡੀ ਗਿਣਤੀ 'ਚ ਸਕੂਲੀ ਬੱਚਿਆਂ ਨੇ ਵੀ ਹਿੱਸਾ ਲਿਆ ਤੇ ਖਿੱਚ ਦਾ ਕੇਂਦਰ ਬਣੇ। ਤੁਹਾਨੂੰ ਦੱਸ ਦੇਈਏ ਕਿ ਨਗਰ ਕੀਰਤਨ ਦਾ ਜਗ੍ਹਾ-ਜਗ੍ਹਾ 'ਤੇ ਭਰਵਾਂ ਸੁਆਗਤ ਕੀਤਾ ਗਿਆ ਤੇ ਸੰਗਤਾਂ ਵੱਲੋਂ ਅਨੇਕਾਂ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ। -PTC News


Top News view more...

Latest News view more...