Tue, Apr 23, 2024
Whatsapp

ਸ਼ਹੀਦੀ ਦਿਵਸ: ਅੰਮ੍ਰਿਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ, ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਸਜਾਈਆਂ ਬਸੰਤੀ ਰੰਗ ਦੀਆਂ ਦਸਤਾਰਾਂ

Written by  Jashan A -- March 23rd 2019 04:27 PM
ਸ਼ਹੀਦੀ ਦਿਵਸ: ਅੰਮ੍ਰਿਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ, ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਸਜਾਈਆਂ ਬਸੰਤੀ ਰੰਗ ਦੀਆਂ ਦਸਤਾਰਾਂ

ਸ਼ਹੀਦੀ ਦਿਵਸ: ਅੰਮ੍ਰਿਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ, ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਸਜਾਈਆਂ ਬਸੰਤੀ ਰੰਗ ਦੀਆਂ ਦਸਤਾਰਾਂ

ਸ਼ਹੀਦੀ ਦਿਵਸ: ਅੰਮ੍ਰਿਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ, ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਸਜਾਈਆਂ ਬਸੰਤੀ ਰੰਗ ਦੀਆਂ ਦਸਤਾਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼ਹੀਦ -ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ 'ਤੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਪੁਲਿਸ ਵੱਲੋਂ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। [caption id="attachment_273278" align="aligncenter" width="300"]asr ਸ਼ਹੀਦੀ ਦਿਵਸ: ਅੰਮ੍ਰਿਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ, ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਸਜਾਈਆਂ ਬਸੰਤੀ ਰੰਗ ਦੀਆਂ ਦਸਤਾਰਾਂ[/caption] ਦਰਅਸਲ ਪੁਲਿਸ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਬਸੰਤੀ ਰੰਗ ਦੀਆਂ ਦਸਤਾਰਾਂ ਸਜਾਈਆਂ ਗਈਆਂ। ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਇਸ ਮੌਕੇ ਉਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ। ਹੋਰ ਪੜ੍ਹੋ:ਮੁਹਾਲੀ ‘ਚ ਕੁਝ ਸ਼ਰਾਰਤੀ ਅਨਸਰਾਂ ਨੇ ਇੰਝ ਤੋੜੀ ਮਹਿੰਗੀ ਕਾਰ, ਪੜ੍ਹੋ ਪੂਰੀ ਖਬਰ [caption id="attachment_273279" align="aligncenter" width="300"]asr ਸ਼ਹੀਦੀ ਦਿਵਸ: ਅੰਮ੍ਰਿਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ, ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਸਜਾਈਆਂ ਬਸੰਤੀ ਰੰਗ ਦੀਆਂ ਦਸਤਾਰਾਂ[/caption] ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੀ ਆਜ਼ਾਦੀ ਲਈ ਕੰਮ ਕਰਨ ਦਾ ਅਜਿਹਾ ਜ਼ਜਬਾ ਰੱਖਣ ਵਾਲਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਅੱਜ ਦੇ ਦਿਨ 23 ਮਾਰਚ, 1931 ਨੂੰ ਫਾਂਸੀ ਦਿੱਤੀ ਗਈ ਸੀ। [caption id="attachment_273277" align="aligncenter" width="300"]asr ਸ਼ਹੀਦੀ ਦਿਵਸ: ਅੰਮ੍ਰਿਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ, ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਸਜਾਈਆਂ ਬਸੰਤੀ ਰੰਗ ਦੀਆਂ ਦਸਤਾਰਾਂ[/caption] ਉਨ੍ਹਾਂ ਨੂੰ ਫਾਂਸੀ ਦੇਣ 'ਤੇ ਜੇਲ 'ਚ ਬੰਦ ਸਾਰੇ ਕੈਦੀਆਂ ਦੀਆਂ ਅੱਖਾਂ 'ਚ ਤਾਂ ਅੱਥਰੂ ਆ ਗਏ ਸਨ ਪਰ ਬਾਕੀ ਕਰਮਚਾਰੀਆਂ ਦੀਆਂ ਰੂਹਾਂ ਤੱਕ ਕੰਬ ਗਈਆਂ ਸਨ। -PTC News


Top News view more...

Latest News view more...