Fri, Apr 19, 2024
Whatsapp

ਕਿਸਾਨਾਂ ਜਾਮ ਕੀਤਾ ਦਿੱਲੀ-ਅੰਮ੍ਰਿਤਸਰ ਰੇਲਵੇ ਟ੍ਰੈਕ, ਲਾਇਆ ਧਰਨਾ

Written by  Jashan A -- December 03rd 2019 03:08 PM -- Updated: December 03rd 2019 03:11 PM
ਕਿਸਾਨਾਂ ਜਾਮ ਕੀਤਾ ਦਿੱਲੀ-ਅੰਮ੍ਰਿਤਸਰ ਰੇਲਵੇ ਟ੍ਰੈਕ, ਲਾਇਆ ਧਰਨਾ

ਕਿਸਾਨਾਂ ਜਾਮ ਕੀਤਾ ਦਿੱਲੀ-ਅੰਮ੍ਰਿਤਸਰ ਰੇਲਵੇ ਟ੍ਰੈਕ, ਲਾਇਆ ਧਰਨਾ

ਕਿਸਾਨਾਂ ਜਾਮ ਕੀਤਾ ਦਿੱਲੀ-ਅੰਮ੍ਰਿਤਸਰ ਰੇਲਵੇ ਟ੍ਰੈਕ, ਲਾਇਆ ਧਰਨਾ ,ਸ੍ਰੀ ਅੰਮ੍ਰਿਤਸਰ ਸਾਹਿਬ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀਆਂ ਮੰਗਾਂ ਨੂੰ ਪੂਰੀਆਂ ਕਰਨ ਦੀ ਮੰਗ ਨੂੰ ਲੈ ਕੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਰਈਆ 'ਚ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ। Farmer Protestਅੱਜ ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਰੇਲਵੇ ਟਰੈਕ ਜਾਮ ਕਰ ਦਿੱਤਾ। ਜਿਸ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਹੋਰ ਪੜ੍ਹੋ: ਕਾਂਗਰਸ ਸਰਕਾਰ ਦੀ ਅਣਦੇਖ਼ੀ ਦੇ ਬਾਵਜੂਦ ਪੱਕੇ ਮੋਰਚੇ 'ਤੇ ਡਟੇ ਹੋਏ ਨੇ ਬੇਰੁਜ਼ਗਾਰ ਬੀਐੱਡ ਅਧਿਆਪਕ Farmer Protestਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਰਹੀ, ਜਿਸ ਕਾਰਨ ਅੱਜ ਉਹਨਾਂ ਨੇ ਰੇਲਵੇ ਟਰੈਕ ਜਾਮ ਕਰ ਦਿੱਤਾ। ਧਰਨੇ ਦੌਰਾਨ ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਤਦ ਤੱਕ ਧਰਨਾ ਜਾਰੀ ਰਹੇਗਾ। -PTC News


Top News view more...

Latest News view more...