Sat, Apr 20, 2024
Whatsapp

ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਜਾ ਰਿਹੈ ਅਲੌਕਿਕ ਨਗਰ ਕੀਰਤਨ (ਤਸਵੀਰਾਂ)

Written by  Jashan A -- November 30th 2019 12:26 PM -- Updated: November 30th 2019 12:31 PM
ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਜਾ ਰਿਹੈ ਅਲੌਕਿਕ ਨਗਰ ਕੀਰਤਨ (ਤਸਵੀਰਾਂ)

ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਜਾ ਰਿਹੈ ਅਲੌਕਿਕ ਨਗਰ ਕੀਰਤਨ (ਤਸਵੀਰਾਂ)

ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਜਾ ਰਿਹੈ ਅਲੌਕਿਕ ਨਗਰ ਕੀਰਤਨ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅੰਮ੍ਰਿਤਸਰ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। Nagar Kirtanਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਰਵਾਇਤੀ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਗਿਆ ਹੈ, ਜੋ ਕਿ ਵੱਖ ਵੱਖ ਬਜਾਰਾਂ ਚੋਂ ਹੁੰਦਾ ਹੋਇਆ ਗੁਰੂ ਜੀ ਦੇ ਜਨਮ ਅਸਥਾਨ ਗੁਰੁਦੁਆਰਾ ਗੁਰੂ ਕੇ ਮਹਿਲ ਵਿਖੇ ਜਾ ਕੇ ਸਮਾਪਤ ਹੋਵੇਗਾ। Nagar Kirtanਇਸ ਨਗਰ ਕੀਰਤਨ ‘ਚ ਸੰਗਤਾਂ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ, ਸੰਗਤ ਅਤੇ ਉੱਘੀਆਂ ਸਖਸ਼ੀਅਤਾਂ ਸ਼ਿਰਕਤ ਕਰ ਰਹੀਆਂ ਹਨ। Nagar Kirtanਨਗਰ ਕੀਰਤਨ ਨੂੰ ਲੈ ਕੇ ਸੰਗਤਾਂ ‘ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਸੰਗਤਾਂ ਪੂਰੇ ਤਨ ਮਨ ਧਨ ਨਾਲ ਸੇਵਾ ਨਿਭਾ ਰਹੀਆਂ ਹਨ। -PTC News


Top News view more...

Latest News view more...