Sat, Apr 20, 2024
Whatsapp

ਸ੍ਰੀ ਅੰਮ੍ਰਿਤਸਰ ਸਾਹਿਬ: 3 ਅਣਪਛਾਤੇ ਲੁਟੇਰਿਆਂ ਨੇ ਮਨੀ ਅਕਸਚੇਂਜਰ ਤੋਂ ਹਥਿਆਰਾਂ ਦੀ ਨੋਕ 'ਤੇ ਲੁੱਟੀ ਨਕਦੀ, ਹੋਏ ਫਰਾਰ

Written by  Jashan A -- March 14th 2019 09:04 PM
ਸ੍ਰੀ ਅੰਮ੍ਰਿਤਸਰ ਸਾਹਿਬ: 3 ਅਣਪਛਾਤੇ ਲੁਟੇਰਿਆਂ ਨੇ ਮਨੀ ਅਕਸਚੇਂਜਰ ਤੋਂ ਹਥਿਆਰਾਂ ਦੀ ਨੋਕ 'ਤੇ ਲੁੱਟੀ ਨਕਦੀ, ਹੋਏ ਫਰਾਰ

ਸ੍ਰੀ ਅੰਮ੍ਰਿਤਸਰ ਸਾਹਿਬ: 3 ਅਣਪਛਾਤੇ ਲੁਟੇਰਿਆਂ ਨੇ ਮਨੀ ਅਕਸਚੇਂਜਰ ਤੋਂ ਹਥਿਆਰਾਂ ਦੀ ਨੋਕ 'ਤੇ ਲੁੱਟੀ ਨਕਦੀ, ਹੋਏ ਫਰਾਰ

ਸ੍ਰੀ ਅੰਮ੍ਰਿਤਸਰ ਸਾਹਿਬ: 3 ਅਣਪਛਾਤੇ ਲੁਟੇਰਿਆਂ ਨੇ ਮਨੀ ਅਕਸਚੇਂਜਰ ਤੋਂ ਹਥਿਆਰਾਂ ਦੀ ਨੋਕ 'ਤੇ ਲੁੱਟੀ ਨਕਦੀ, ਹੋਏ ਫਰਾਰ,ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ 'ਚ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਹੌਂਸਲੇ ਇਨ੍ਹੇ ਬੁਲੰਦ ਹੋ ਗਏ ਹਨ ਕਿ ਪੰਜਾਬ 'ਚ ਦਿਨ ਦਿਹਾੜੇ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਅੰਜ਼ਾਮ ਦਿੱਤਾ ਜਾ ਰਿਹਾ ਹੈ। [caption id="attachment_269701" align="aligncenter" width="300"]asr ਸ੍ਰੀ ਅੰਮ੍ਰਿਤਸਰ ਸਾਹਿਬ: 3 ਅਣਪਛਾਤੇ ਲੁਟੇਰਿਆਂ ਨੇ ਮਨੀ ਅਕਸਚੇਂਜਰ ਤੋਂ ਹਥਿਆਰਾਂ ਦੀ ਨੋਕ 'ਤੇ ਲੁੱਟੀ ਨਕਦੀ, ਹੋਏ ਫਰਾਰ[/caption] ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ , ਜਿਥੇ 3 ਅਣਪਛਾਤੇ ਲੁਟੇਰਿਆਂ ਨੇ ਮਨੀ ਅਕਸਚੇਂਜਰ ਤੋਂ ਹਥਿਆਰਾਂ ਦੀ ਨੋਕ 'ਤੇ 60 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। [caption id="attachment_269703" align="aligncenter" width="169"]asr ਸ੍ਰੀ ਅੰਮ੍ਰਿਤਸਰ ਸਾਹਿਬ: 3 ਅਣਪਛਾਤੇ ਲੁਟੇਰਿਆਂ ਨੇ ਮਨੀ ਅਕਸਚੇਂਜਰ ਤੋਂ ਹਥਿਆਰਾਂ ਦੀ ਨੋਕ 'ਤੇ ਲੁੱਟੀ ਨਕਦੀ, ਹੋਏ ਫਰਾਰ[/caption] ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਅੰਮ੍ਰਿਤਸਰ ਦੀ ਮਜੀਠਾ ਰੋਡ 'ਤੇ ਸਤਿਗੁਰੂ ਐਂਟਰਪਰੀਜੈਸ ਮਨੀ ਅਕਸਚੇਂਜਰ 'ਤੇ ਵਾਪਰੀ ਹੈ।ਇਹ ਘਟਨਾ ਕੋਲ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ ਹੈ, ਜਿਸ 'ਚ ਸਾਫ ਦਿਖਾਈ ਦੇ ਰਿਹਾ ਹੈ ਕਿਸ ਤਰ੍ਹਾਂ ਇਹ ਲੁਟੇਰੇ ਵਾਰਦਾਤ ਨੂੰ ਅੰਜ਼ਾਮ ਦੇ ਰਹੇ ਹਨ। [caption id="attachment_269702" align="aligncenter" width="300"]asr ਸ੍ਰੀ ਅੰਮ੍ਰਿਤਸਰ ਸਾਹਿਬ: 3 ਅਣਪਛਾਤੇ ਲੁਟੇਰਿਆਂ ਨੇ ਮਨੀ ਅਕਸਚੇਂਜਰ ਤੋਂ ਹਥਿਆਰਾਂ ਦੀ ਨੋਕ 'ਤੇ ਲੁੱਟੀ ਨਕਦੀ, ਹੋਏ ਫਰਾਰ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। -PTC News


Top News view more...

Latest News view more...