Thu, Apr 25, 2024
Whatsapp

ਸ੍ਰੀ ਅੰਮ੍ਰਿਤਸਰ ਸਾਹਿਬ: ਸੁਖਬੀਰ ਸਿੰਘ ਬਾਦਲ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਹੋਏ ਨਤਮਸਤਕ

Written by  Jashan A -- October 11th 2019 06:44 PM
ਸ੍ਰੀ ਅੰਮ੍ਰਿਤਸਰ ਸਾਹਿਬ: ਸੁਖਬੀਰ ਸਿੰਘ ਬਾਦਲ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਹੋਏ ਨਤਮਸਤਕ

ਸ੍ਰੀ ਅੰਮ੍ਰਿਤਸਰ ਸਾਹਿਬ: ਸੁਖਬੀਰ ਸਿੰਘ ਬਾਦਲ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਹੋਏ ਨਤਮਸਤਕ

ਸ੍ਰੀ ਅੰਮ੍ਰਿਤਸਰ ਸਾਹਿਬ: ਸੁਖਬੀਰ ਸਿੰਘ ਬਾਦਲ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ। ਜਿਥੇ ਉਹ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਹੋਏ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਨੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। -PTC News


Top News view more...

Latest News view more...