ਸ੍ਰੀ ਅਨੰਦਪੁਰ ਸਾਹਿਬ : ਭਾਖੜਾ ਨਹਿਰ ‘ਚ ਡਿੱਗੀ ਕਾਰ ,ਤਿੰਨ ਵਿਅਕਤੀਆਂ ਦੇ ਡੁੱਬਣ ਦਾ ਖਦਸ਼ਾ, ਇੱਕ ਨਿਕਲਿਆ ਬਾਹਰ

Sri Anandpur Sahib Car fall Bhakra canal , three people Sink Horror
ਸ੍ਰੀ ਅਨੰਦਪੁਰ ਸਾਹਿਬ : ਭਾਖੜਾ ਨਹਿਰ 'ਚ ਡਿੱਗੀ ਕਾਰ ,ਤਿੰਨ ਵਿਅਕਤੀਆਂ ਦੇ ਡੁੱਬਣ ਦਾ ਖਦਸ਼ਾ, ਇੱਕ ਨਿਕਲਿਆ ਬਾਹਰ

ਸ੍ਰੀ ਅਨੰਦਪੁਰ ਸਾਹਿਬ : ਭਾਖੜਾ ਨਹਿਰ ‘ਚ ਡਿੱਗੀ ਕਾਰ ,ਤਿੰਨ ਵਿਅਕਤੀਆਂ ਦੇ ਡੁੱਬਣ ਦਾ ਖਦਸ਼ਾ, ਇੱਕ ਨਿਕਲਿਆ ਬਾਹਰ:ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਤੋਂ ਕੁਝ ਦੂਰੀ ‘ਤੇ ਸਥਿਤ ਸਹੇਲਾ ਘੋੜਾ ਦੇ ਨਜ਼ਦੀਕ ਤੋਂ ਪਿੰਡ ਬੀਕਾਪੁਰ ਵਾਲੇ ਪਾਸੇ ਭਾਖੜਾ ਨਹਿਰ ‘ਚ ਇੱਕ ਕਾਰ ਡਿੱਗ ਗਈ ਹੈ।ਇਸ ਹਾਦਸੇ ਦੌਰਾਨ ਕਾਰ ‘ਚ ਚਾਰ ਵਿਅਕਤੀ ਸਵਾਰ ਸਨ, ਜਿਨ੍ਹਾਂ ‘ਚੋਂ ਇੱਕ ਤਾਂ ਤੈਰ ਕੇ ਬਾਹਰ ਆ ਗਿਆ, ਜਦਕਿ ਬਾਕੀ ਤਿੰਨ ਵਿਅਕਤੀ ਅਤੇ ਕਾਰ ਅਜੇ ਵੀ ਨਹਿਰ ‘ਚ ਹਨ।

 Sri Anandpur Sahib Car fall Bhakra canal , three people Sink Horror

ਸ੍ਰੀ ਅਨੰਦਪੁਰ ਸਾਹਿਬ : ਭਾਖੜਾ ਨਹਿਰ ‘ਚ ਡਿੱਗੀ ਕਾਰ ,ਤਿੰਨ ਵਿਅਕਤੀਆਂ ਦੇ ਡੁੱਬਣ ਦਾ ਖਦਸ਼ਾ, ਇੱਕ ਨਿਕਲਿਆ ਬਾਹਰ

ਇਸ ਘਟਨਾ ਵਾਲੇ ਸਥਾਨ ‘ਤੇ ਪਹੁੰਚੇ ਏਐੱਸਆਈ ਸਰਬਜੀਤ ਸਿੰਘ ਕੁਲਗਰਾਂ ਨੇ ਦੱਸਿਆ ਕਿ ਚਾਰ ਵਿਅਕਤੀ ਆਪਣੇ ਪਿੰਡ ਬੀਕਾਪੁਰ ਵਾਲੇ ਪਾਸੇ ਜਾ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਗੱਡੀ ਭਾਖੜਾ ਨਹਿਰ ਵਿੱਚ ਜਾ ਡਿੱਗੀ ਅਤੇ ਇਸ ਹਾਦਸੇ ਦੌਰਾਨ ਚਾਰਾਂ ਵਿੱਚੋਂ ਇੱਕ ਵਿਅਕਤੀ ਨਹਿਰ ਵਿੱਚੋਂ ਬਾਹਰ ਨਿਕਲਨ ਵਿੱਚ ਕਾਮਯਾਬ ਹੋ ਗਿਆ ਜਦਕਿ ਤਿੰਨਾਂ ਦੇ ਡੁੱਬਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

Sri Anandpur Sahib Car fall Bhakra canal , three people Sink Horror

ਸ੍ਰੀ ਅਨੰਦਪੁਰ ਸਾਹਿਬ : ਭਾਖੜਾ ਨਹਿਰ ‘ਚ ਡਿੱਗੀ ਕਾਰ ,ਤਿੰਨ ਵਿਅਕਤੀਆਂ ਦੇ ਡੁੱਬਣ ਦਾ ਖਦਸ਼ਾ, ਇੱਕ ਨਿਕਲਿਆ ਬਾਹਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਪੀਰ ਬਾਬਾ ਬੁੱਢਣ ਸ਼ਾਹ ਜੀ ਦੀ ਦਰਗਾਹ ‘ਤੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਪਲਟੀ ਬੱਸ

ਹਾਲਾਂਕਿ ਪੁਲਿਸ ਵੱਲੋਂ ਗੋਤਾਖੋਰਾਂ ਨੂੰ ਬੁਲਾ ਕੇ ਗੰਗੂਵਾਲ ਪਾਵਰ ਹਾਊਸ ਦੇ ਗੇਟਾਂ ਦੇ ਨਜ਼ਦੀਕ ਭਾਲ ਕੀਤੀ ਜਾ ਰਹੀ ਹੈ ਪਰ ਹਨੇਰਾ ਹੋਣ ਕਰਕੇ ਅਜੇ ਤੱਕ ਉਨ੍ਹਾਂ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ।
-PTCNews